15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਰਨਾਲਾ ਦੇ ਵਾਰਡ ਨੰਬਰ 20 ਤੇ 21 ਦੇ ਬੂਥਾਂ ’ਤੇ ਹੋਇਆ ਜ਼ਬਰਦਸਤ ਹੰਗਾਮਾ

ਬਰਨਾਲਾ, 26 ਮਈ (ਗੁਰਪ੍ਰੀਤ ਸਿੰਘ ਲਾਡੀ)- ਨਗਰ ਨਿਗਮ ਬਰਨਾਲਾ ਵਿਖੇ ਹੋ ਰਹੀਆਂ ਚੋਣਾਂ ਵਿਚ ਵਿਰੋਧੀ ਧਿਰਾਂ ਵਲੋਂ...

Ad Position 21
No active advertisement
ਅਜੀਤ ਡੈਸਕ 26-05-2026

ਬਰਨਾਲਾ, 26 ਮਈ (ਗੁਰਪ੍ਰੀਤ ਸਿੰਘ ਲਾਡੀ)- ਨਗਰ ਨਿਗਮ ਬਰਨਾਲਾ ਵਿਖੇ ਹੋ ਰਹੀਆਂ ਚੋਣਾਂ ਵਿਚ ਵਿਰੋਧੀ ਧਿਰਾਂ ਵਲੋਂ ਪੁਲਿਸ ਵਲੋਂ ਸੱਤਾਧਾਰੀ ਧਿਰ ਦੀ ਸ਼ੈਅ ’ਤੇ ਸ਼ਰੇਆਮ ਧੱਕੇਸ਼ਾਹੀ ਕਰਨ ਅਤੇ ਉਨ੍ਹਾਂ ਦੇ ਪੋਲਿੰਗ ਏਜੰਟਾ ਬਾਹਰ ਕੱਢਣ ਦੇ ਦੋਸ਼ ਲਾਏ ਜਾ ਰਹੇ ਹਨ। ਇਸ ਨੂੰ ਲੈ ਕੇ ਵਾਰਡ ਨੰਬਰ 20 ਅਤੇ 21 ਦੇ ਸਰਕਾਰੀ ਸਕੂਲ ਜੁਮਲਾ ਮਾਲਕਾਨ ਸਥਿਤ ਪੋਲਿੰਗ ਬੂਥਾਂ ’ਦੇ ਬਾਹਰ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਪੁਲਿਸ ਵਲੋਂ ਵਾਰਡ ਨੰਬਰ 20 ਅਤੇ 21 ਦੇ ਬੂਥਾਂ ਨੂੰ ਕੈਪਚਰ ਕਰ ਕੇ ਵਿਰੋਧੀ ਰਾਜਨੀਤਕ ਪਾਰਟੀਆਂ ਦੇ ਪੋਲਿੰਗ ਏਜੰਟਾਂ ਨੂੰ ਬਾਹਰ ਕੱਢ ਦਿੱਤਾ ਗਿਆ ਤਾਂ ਜੋ ਇਨ੍ਹਾਂ ਵਾਰਡਾਂ ਵਿਚ ਜਾਅਲੀ ਵੋਟਾਂ ਪਵਾਈਆਂ ਜਾ ਸਕਣ। ਇਸ ਮੌਕੇ ਹਾਜ਼ਰ ਬਹੁਤ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਆਮ ਆਦਮੀ ਪਾਰਟੀ, ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ

Ad Position 22
No active advertisement
ਪਿਛਲੀ ਖ਼ਬਰ ਫਤਿਹਗੜ੍ਹ ਚੂੜੀਆਂ ਦੀ ਵਾਰਡ ਨੰਬਰ 11 ਬੂਥ ਤੇ ਹੋਇਆ ਤਕਰਾਰ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੌਕੇ ਤੇ ਪਹੁੰਚੇ ਅਗਲੀ ਖ਼ਬਰ ਪਾਇਲ 'ਚ ਨਗਰ ਕੌਂਸਲ ਦੀਆਂ 4 ਵਜੇ ਤੱਕ 67 ਫੀਸਦੀ ਵੋਟਾਂ ਪੋਲ ਹੋਈਆਂ
Ad Position 24