15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਪੰਚਾਇਤ ਮਹਿਰਾਜ ਚੋਣਾਂ : ਆਪ ਅਤੇ ਅਕਾਲੀ ਆਗੂਆਂ ਵਿਚਾਲੇ ਤੂੰ-ਤੂੰ ਮੈਂ-ਮੈਂ

ਮਹਿਰਾਜ (ਬਠਿੰਡਾ), 26 ਮਈ (ਸੁਖਪਾਲ ਮਹਿਰਾਜ) - ਨਗਰ ਪੰਚਾਇਤ ਮਹਿਰਾਜ ਦੇ 13 ਵਾਰਡਾਂ ਵਿਚੋਂ ਵਾਰਡ ਨੰਬਰ 2, 5 ਅਤੇ 8 ਵਿਚ ਆਮ ਆਦਮੀ ਪਾਰਟੀ ਪਹਿਲਾਂ ਹੀ ਜੇਤੂ ਰਹੀ ਸੀ, ਜਦਕਿ ਬਾਕੀ...

Ad Position 21
No active advertisement
ਅਜੀਤ ਡੈਸਕ 26-05-2026

ਮਹਿਰਾਜ (ਬਠਿੰਡਾ), 26 ਮਈ (ਸੁਖਪਾਲ ਮਹਿਰਾਜ) - ਨਗਰ ਪੰਚਾਇਤ ਮਹਿਰਾਜ ਦੇ 13 ਵਾਰਡਾਂ ਵਿਚੋਂ ਵਾਰਡ ਨੰਬਰ 2, 5 ਅਤੇ 8 ਵਿਚ ਆਮ ਆਦਮੀ ਪਾਰਟੀ ਪਹਿਲਾਂ ਹੀ ਜੇਤੂ ਰਹੀ ਸੀ, ਜਦਕਿ ਬਾਕੀ 10 ਵਾਰਡਾਂ ਲਈ ਵੋਟਿੰਗ ਜਾਰੀ ਹੈ। ਵਾਰਡ ਨੰਬਰ 6 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪੋਲਿੰਗ ਬੂਥ ਨੂੰ ਨੇੜੇ ਤੋਂ ਦੂਰ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਆਗੂਆਂ ਵਿਚ ਤੂੰ-ਤੂੰ ਮੈਂ-ਮੈਂ ਹੋਈ। ਮੌਕੇ ’ਤੇ ਪਹੁੰਚੇ ਪੁਲਿਸ ਪ੍ਰਸ਼ਾਸਨ ਨੇ ਦੋਵੇਂ ਪਾਰਟੀਆਂ ਦਾ ਮਾਮਲਾ ਸ਼ਾਂਤੀਪੂਰਵਕ ਹੱਲ ਕਰਵਾ ਦਿੱਤਾ। ਇਸ ਤੋਂ ਇਲਾਵਾ ਹੋਰ ਵਾਰਡਾਂ ਵਿਚ ਵੋਟਿੰਗ ਅਮਨ-ਅਮਾਨ ਨਾਲ ਚੱਲ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪਾਇਲ ਸ਼ਹਿਰ ਵਿਚ 5 ਵਜੇ ਤੱਕ ਕੁਲ 80.10 ਫ਼ੀਸਦੀ ਵੋਟਿੰਗ ਅਗਲੀ ਖ਼ਬਰ ਸਮਰਾਲਾ ਨਗਰ ਕੋਸਲ ਚੋਣਾਂ : ਸ਼ਾਮ 5 ਵਜੇ ਤੱਕ 67.21 ਫ਼ੀਸਦੀ ਪੋਲਿੰਗ
Ad Position 24