15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਪੱਟੀ ਚੋਣਾਂ ਦੌਰਾਨ 59.96 ਫ਼ੀਸਦੀ ਵੋਟਿੰਗ ਦਰਜ

ਪੱਟੀ, 26 ਮਈ ( ਅਵਤਾਰ ਸਿੰਘ ਖਹਿਰਾ ਕੁਲਵਿੰਦਰ ਪਾਲ ਸਿੰਘ ਕਾਲੇਕੇ ਸੰਜੀਵ ਕੁੰਦਰਾ ਬਲਵਿੰਦਰ ਸਿੰਘ ਚੋਲਾ) - ਨਗਰ ਕੌਂਸਲ ਪੱਟੀ ਦੀਆਂ ਅੱਜ ਹੋਈਆਂ ਚੋਣਾਂ ਦੌਰਾਨ ਸ਼ਹਿਰ ਦੀਆਂ 19 ਵਾਰਡਾਂ...

Ad Position 21
No active advertisement
ਅਜੀਤ ਡੈਸਕ 26-05-2026

ਪੱਟੀ, 26 ਮਈ ( ਅਵਤਾਰ ਸਿੰਘ ਖਹਿਰਾ ਕੁਲਵਿੰਦਰ ਪਾਲ ਸਿੰਘ ਕਾਲੇਕੇ ਸੰਜੀਵ ਕੁੰਦਰਾ ਬਲਵਿੰਦਰ ਸਿੰਘ ਚੋਲਾ) - ਨਗਰ ਕੌਂਸਲ ਪੱਟੀ ਦੀਆਂ ਅੱਜ ਹੋਈਆਂ ਚੋਣਾਂ ਦੌਰਾਨ ਸ਼ਹਿਰ ਦੀਆਂ 19 ਵਾਰਡਾਂ ਦੇ 38 ਬੂਥਾਂ ‘ਤੇ ਕੁੱਲ 59.96 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਡੀਐਮ ਪੱਟੀ ਅਮਨਦੀਪ ਸਿੰਘ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਈ।ਉਨ੍ਹਾਂ ਕਿਹਾ ਕਿ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਪੋਲਿੰਗ ਦੌਰਾਨ ਵੋਟਰਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਦਿਨ ਭਰ ਵੱਖ-ਵੱਖ ਬੂਥਾਂ ‘ਤੇ ਵੋਟਰਾਂ ਦੀ ਆਵਾਜਾਈ ਜਾਰੀ ਰਹੀ। ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ, ਜਿਸ ਕਾਰਨ ਚੋਣਾਂ ਦੌਰਾਨ ਕਿਤੇ ਵੀ ਕੋਈ ਅਣਚਾਹੀ ਘਟਨਾ ਸਾਹਮਣੇ ਨਹੀਂ ਆਈ। 

Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਜ਼ਿਲ੍ਹੇ ਚ ਹੋਈ 60.2 ਫ਼ੀਸਦੀ ਪੋਲਿੰਗ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ੋਨ ਚੋਗਾਵਾਂ ਦਾ ਡੈਲੀਗੇਟ ਇਜਲਾਸ, ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
Ad Position 24