15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਠਿੰਡਾ ਜ਼ਿਲ੍ਹੇ ’ਚ ਸ਼ਾਮ 5 ਵਜੇ ਤੱਕ 65.18 ਫ਼ੀਸਦੀ ਵੋਟਿੰਗ

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲਾਣ) - ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੌਰਾਨ ਜ਼ਿਲ੍ਹਾ ਬਠਿੰਡਾ ਵਿੱਚ ਲੋਕਤੰਤਰ ਦਾ ਰੰਗ ਪੂਰੀ ਤਰ੍ਹਾਂ ਚੜ੍ਹਿਆ ਨਜ਼ਰ ਆਇਆ। ਸਵੇਰੇ...

Ad Position 21
No active advertisement
ਅਜੀਤ ਡੈਸਕ 26-05-2026

ਬਠਿੰਡਾ, 26 ਮਈ (ਅੰਮਿ੍ਤਪਾਲ ਸਿੰਘ ਵਲਾਣ) - ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੌਰਾਨ ਜ਼ਿਲ੍ਹਾ ਬਠਿੰਡਾ ਵਿੱਚ ਲੋਕਤੰਤਰ ਦਾ ਰੰਗ ਪੂਰੀ ਤਰ੍ਹਾਂ ਚੜ੍ਹਿਆ ਨਜ਼ਰ ਆਇਆ। ਸਵੇਰੇ ਤੋਂ ਸ਼ਾਮ ਤੱਕ ਪੋਲਿੰਗ ਬੂਥਾਂ ’ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਜਿਲ੍ਹੇ ਵਿੱਚ ਸ਼ਾਮ 5 ਵਜੇ ਤੱਕ ਕੁੱਲ 65.18 ਫ਼ੀਸਦੀ ਵੋਟਾਂ ਪੈ ਗਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਮਾਨਸਾ ਜਿਲ੍ਹੇ ’ਚ 74.36 ਫ਼ੀਸਦੀ ਵੋਟਾਂ ਭੁਗਤੀਆਂ ਅਗਲੀ ਖ਼ਬਰ ਆਈ.ਪੀ.ਐਲ. ਪਹਿਲਾ ਪਲੇਆਫ਼ : ਬੈਂਗਲੁਰੂ ਨੇ ਗਵਾਈ ਪਹਿਲੀ ਵਿਕਟ, ਵੈਂਕਟੇਸ਼ ਅਈਅਰ 19 (7 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24