14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਹੁਸ਼ਿਆਰਪੁਰ ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਲਈ 66.21 ਫ਼ੀਸਦੀ ਵੋਟਾਂ ਪੋਲ ਹੋਈਆਂ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਆਉਂਦੀਆਂ 6 ਨਗਰ ਕੌਂਸਲਾਂ ਦੀਆਂ ਅੱਜ ਹੋਈਆਂ ਚੋਣਾਂ ਲਈ ਜ਼ਿਲ੍ਹੇ ’ਚ ਕੁੱਲ 66.21 ਫ਼ੀਸਦੀ ਵੋਟਾਂ ਪੋਲ ਹੋਈਆਂ। ਜਾਣਕਾਰੀ ਅਨੁਸਾਰ...

Ad Position 21
No active advertisement
ਅਜੀਤ ਡੈਸਕ 26-05-2026

 ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਆਉਂਦੀਆਂ 6 ਨਗਰ ਕੌਂਸਲਾਂ ਦੀਆਂ ਅੱਜ ਹੋਈਆਂ ਚੋਣਾਂ ਲਈ ਜ਼ਿਲ੍ਹੇ ’ਚ ਕੁੱਲ 66.21 ਫ਼ੀਸਦੀ ਵੋਟਾਂ ਪੋਲ ਹੋਈਆਂ। ਜਾਣਕਾਰੀ ਅਨੁਸਾਰ ਨਗਰ ਕੌਂਸਲ ਮੁਕੇਰੀਆਂ ’ਚ 65.90 ਫ਼ੀਸਦੀ, ਦਸੂਹਾ ’ਚ 63.18 ਫ਼ੀਸਦੀ, ਉੜਮੁੜ ਟਾਂਡਾ ’ਚ 67.07 ਫ਼ੀਸਦੀ, ਹਰਿਆਣਾ ’ਚ 68.8 ਫ਼ੀਸਦੀ, ਗੜ੍ਹਦੀਵਾਲਾ ’ਚ 75.03 ਫ਼ੀਸਦੀ ਅਤੇ ਨਗਰ ਕੌਂਸਲ ਗੜ੍ਹਸ਼ੰਕਰ ’ਚ 65.34 ਫ਼ੀਸਦੀ ਵੋਟਾਂ ਪੋਲ ਹੋਈਆਂ।

Ad Position 22
No active advertisement
ਪਿਛਲੀ ਖ਼ਬਰ ਸੁਜਾਨਪੁਰ ਕੌਂਸਲ ਵਿਚ 72.15 ਫ਼ੀਸਦੀ ਤੇ ਪਠਾਨਕੋਟ ਨਗਰ ਨਿਗਮ ਵਿਚ 67.62 ਫ਼ੀਸਦੀ ਵੋਟਿੰਗ ਅਗਲੀ ਖ਼ਬਰ ਤਲਵੰਡੀ ਭਾਈ 'ਚ 65.44 ਫ਼ੀਸਦੀ ਵੋਟਿੰਗ
Ad Position 24