14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਆਈ.ਪੀ.ਐਲ. ਪਹਿਲਾ ਪਲੇਆਫ਼ : ਬੈਂਗਲੁਰੂ ਨੇ ਗੁਜਰਾਤ ਨੂੰ ਜਿੱਤਣ ਲਈ ਦਿੱਤਾ 255 ਦੌੜਾਂ ਦਾ ਟੀਚਾ

ਧਰਮਸ਼ਾਲਾ, 26 ਮਈ - ਆਈ.ਪੀ.ਐਲ. 2026 ਦਾ ਪਹਿਲਾ ਪਲੇਆਫ਼ ਰਾਇਲ ਚੈਲੇਂਜਰਸ ਬੈਂਗਲੁਰੂ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਧਰਮਸ਼ਾਲਾ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਗੁਜਰਾਤ ਦੇ ਕਪਤਾਨ...

Ad Position 21
No active advertisement
ਅਜੀਤ ਡੈਸਕ 26-05-2026

ਧਰਮਸ਼ਾਲਾ, 26 ਮਈ - ਆਈ.ਪੀ.ਐਲ. 2026 ਦਾ ਪਹਿਲਾ ਪਲੇਆਫ਼ ਰਾਇਲ ਚੈਲੇਂਜਰਸ ਬੈਂਗਲੁਰੂ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਧਰਮਸ਼ਾਲਾ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਨੇ ਬੈਂਗਲੁਰੂ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਬੈਂਗਲੁਰੂ ਨੇ ਨਿਰਧਾਰਤ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ 254 ਦੌੜਾਂ ਬਣਾਈਆਂ। ਬੈਂਗਲੁਰੂ ਵਲੋਂ ਕਪਤਾਨ ਰਜਤ ਪਾਟੀਦਾਰ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆ 93 (33 ਗੇਂਦਾਂ) ਦੌੜਾਂ ਬਣਾਈਆਂ ਜੋ ਕਿ ਅੰਤ ਤੱਕ ਆਊਟ ਨਹੀਂ ਹੋਏ। ਇਸ ਤੋਂ ਇਲਾਵਾ ਵਿਰਾਟ ਕੋਹਲੀ ਨੇ 43 (25 ਗੇਂਦਾਂ) ਅਤੇ ਕੁਨਾਲ ਪਾਂਡਿਆ 43 (28 ਗੇਂਦਾਂ) ਦੌੜਾਂ ਦਾ ਯੋਗਦਾਨ ਦਿੱਤਾ। ਗੁਜਰਾਤ ਵਲੋਂ ਕਿਗਸੋ ਰਬਾਡਾ ਅਤੇ ਜੇਸਨ ਹੋਲਡਰ ਨੇ 2-2 ਵਿਕਟਾਂ ਹਾਸਲ ਕੀਤੀਆਂ।

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ, 66.89 ਫ਼ੀਸਦੀ ਹੋਈ ਵੋਟਿੰਗ ਅਗਲੀ ਖ਼ਬਰ ਆਈ.ਪੀ.ਐਲ. ਪਹਿਲਾ ਪਲੇਆਫ਼ : ਬੈਂਗਲੁਰੂ ਨੇ ਗਵਾਈ 5ਵੀਂ ਵਿਕਟ, ਟਿਮ ਡੇਵਿਡ 4 (5 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24