14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸੀ.ਐਨ.ਜੀ. ਦੀਆਂ ਕੀਮਤਾਂ 'ਚ 2 ਰੁਪਏ ਦਾ ਵਾਧਾ

ਨਵੀਂ ਦਿੱਲੀ, 26 ਮਈ (ਪੀ.ਟੀ.ਆਈ.)-ਦੇਸ਼ ਦੀ ਰਾਜਧਾਨੀ ਦਿੱਲੀ 'ਚ ਸੀ.ਐਨ.ਜੀ. ਦੀ ਕੀਮਤ ਵਿਚ 2 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਕੀਤਾ ਗਿਆ ਹੈ, ਜੋ ਕਿ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ 'ਚ ਚੌਥੀ ਵਾਰ ਹੋਇਆ ਵਾਧਾ ਹੈ | ਇੰਦਰਪ੍ਰਸਥ ਗੈਸ ਲਿਮਟਿਡ (ਆਈ.ਜੀ.ਐਲ.) ਮੁਤਾਬਿਕ ਹੁਣ ਸੀ.ਐਨ.ਜੀ. ਦੀ ਕੀਮਤ 83.09 ਰੁਪਏ ਪ੍ਰਤੀ ਕਿੱਲੋ ਹੋਵੇਗੀ | 15 ਮਈ ਤੋਂ ਬਾਅਦ ਇਹ ਚੌਥਾ ਵਾਧਾ ਹੈ, ਜਿਸ ਨਾਲ ਹੁਣ ਤੱਕ ਕੁੱਲ ਮਿਲਾ ਕੇ ਕੀਮਤਾਂ 'ਚ 4 ਰੁਪਏ ਪ੍ਰਤੀ...

Ad Position 21
No active advertisement
ਅਜੀਤ ਡੈਸਕ 27-05-2026

ਨਵੀਂ ਦਿੱਲੀ, 26 ਮਈ (ਪੀ.ਟੀ.ਆਈ.)-ਦੇਸ਼ ਦੀ ਰਾਜਧਾਨੀ ਦਿੱਲੀ 'ਚ ਸੀ.ਐਨ.ਜੀ. ਦੀ ਕੀਮਤ ਵਿਚ 2 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਕੀਤਾ ਗਿਆ ਹੈ, ਜੋ ਕਿ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ 'ਚ ਚੌਥੀ ਵਾਰ ਹੋਇਆ ਵਾਧਾ ਹੈ | ਇੰਦਰਪ੍ਰਸਥ ਗੈਸ ਲਿਮਟਿਡ (ਆਈ.ਜੀ.ਐਲ.) ਮੁਤਾਬਿਕ ਹੁਣ ਸੀ.ਐਨ.ਜੀ. ਦੀ ਕੀਮਤ 83.09 ਰੁਪਏ ਪ੍ਰਤੀ ਕਿੱਲੋ ਹੋਵੇਗੀ | 15 ਮਈ ਤੋਂ ਬਾਅਦ ਇਹ ਚੌਥਾ ਵਾਧਾ ਹੈ, ਜਿਸ ਨਾਲ ਹੁਣ ਤੱਕ ਕੁੱਲ ਮਿਲਾ ਕੇ ਕੀਮਤਾਂ 'ਚ 4 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋ ਚੁੱਕਾ ਹੈ | ਸੀ.ਐਨ.ਜੀ. ਦੀਆਂ ਵਧੀਆਂ ਕੀਮਤਾਂ ਦਾ ਅਸਰ ਦਿੱਲੀ ਅਤੇ ਮੁੰਬਈ ਵਰਗੇ ਸ਼ਹਿਰਾਂ ਦੇ ਜਨਤਕ ਟਰਾਂਸਪੋਰਟ 'ਤੇ ਵੀ ਪਵੇਗਾ, ਕਿਉਂਕਿ ਉੱਥੇ ਵੱਡੀ ਗਿਣਤੀ ਵਿਚ ਬੱਸਾਂ ਅਤੇ ਟੈਕਸੀਆਂ ਇਸੇ ਬਾਲਣ (ਫ਼ਿਊਲ) 'ਤੇ ਚਲਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਲੈਫ. ਜਨਰਲ ਹਰਜੀਤ ਸਿੰਘ ਸਾਹੀ ਨੇ ਪੱਛਮੀ ਕਮਾਂਡ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਰਾਮ ਰਹੀਮ ਨੂੰ ਮੁੜ ਮਿਲੀ 30 ਦਿਨਾਂ ਦੀ ਪੈਰੋਲ
Ad Position 24