14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪੰਜਾਬ ਤੇ ਚੰਡੀਗੜ੍ਹ ’ਚ ਤੇਜ਼ ਗਰਮੀ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 27 ਮਈ - ਪੰਜਾਬ ਅਤੇ ਚੰਡੀਗੜ੍ਹ ਵਿਚ ਤੇਜ਼ ਗਰਮੀ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਗੰਭੀਰ ਗਰਮੀ ਦੀ ਚਿਤਾਵਨੀ ਜਾਰੀ ਕੀਤੀ....

Ad Position 21
No active advertisement
ਅਜੀਤ ਡੈਸਕ 27-05-2026

ਚੰਡੀਗੜ੍ਹ, 27 ਮਈ - ਪੰਜਾਬ ਅਤੇ ਚੰਡੀਗੜ੍ਹ ਵਿਚ ਤੇਜ਼ ਗਰਮੀ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਗੰਭੀਰ ਗਰਮੀ ਦੀ ਚਿਤਾਵਨੀ ਜਾਰੀ ਕੀਤੀ ਹੈ। 28 ਮਈ ਤੋਂ ਮੌਸਮ ਵਿਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਿਹਾ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਜਨਤਕ ਬਾਥਰੂਮ ’ਚੋਂ ਮਿਲੀ ਵਿਅਕਤੀ ਲਾਸ਼ ਅਗਲੀ ਖ਼ਬਰ ਲਾਸ ਏਂਜਲਸ ਵਿਚ ਭਾਰਤੀ ਨੌਜਵਾਨ ਗ੍ਰਿਫਤਾਰ, ਦੇਸ਼ ਨਿਕਾਲਾ ਸੰਭਵ
Ad Position 24