14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪਵਿੱਤਰ ਕਾਲੀ ਵੇਈਂ ਵਿਚੋਂ ਮਿਲੀ ਅਣ-ਪਛਾਤੀ ਲਾਸ਼

ਸੁਲਤਾਨਪੁਰ ਲੋਧੀ, 27 ਮਈ (ਥਿੰਦ)- ਸੁਲਤਾਨਪੁਰ ਲੋਧੀ ਸਥਿਤ ਪਵਿੱਤਰ ਕਾਲੀ ਵੇਈਂ ਦੀ ਸਫ਼ਾਈ ਦੌਰਾਨ ਇਕ ਅਣ-ਪਛਾਤੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਪੁਲਿਸ....

Ad Position 21
No active advertisement
ਅਜੀਤ ਡੈਸਕ 27-05-2026

ਸੁਲਤਾਨਪੁਰ ਲੋਧੀ, 27 ਮਈ (ਥਿੰਦ)- ਸੁਲਤਾਨਪੁਰ ਲੋਧੀ ਸਥਿਤ ਪਵਿੱਤਰ ਕਾਲੀ ਵੇਈਂ ਦੀ ਸਫ਼ਾਈ ਦੌਰਾਨ ਇਕ ਅਣ-ਪਛਾਤੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੂਸੋਵਾਲ ਪੁਲ ਨੇੜੇ ਸਫ਼ਾਈ ਦੌਰਾਨ ਮਿਲੀ ਲਾਸ਼ ਦੀ ਹਾਲਤ ਬਹੁਤ ਖ਼ਰਾਬ ਸੀ ਅਤੇ ਸਰੀਰ ਦਾ ਪਿੰਜਰ ਹੀ ਨਜ਼ਰ ਆ ਰਿਹਾ ਸੀ। ਅਣ-ਪਛਾਤੀ ਲਾਸ਼ ਦੇ ਨਾਲ ਮਿਲੀ ਟੀ ਸ਼ਰਟ ’ਤੇ ਸਾਈ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਲਿਖਿਆ ਹੋਇਆ ਮਿਲਿਆ ਹੈ। ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ 72 ਘੰਟਿਆਂ ਲਈ ਮੋਰਚਰੀ ’ਚ ਰੱਖ ਦਿੱਤੀ ਹੈ। ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਚੋਣ ਡਿਊਟੀ ਤੋਂ ਗੈਰ ਹਾਜ਼ਰ 70 ਅਧਿਕਾਰੀਆਂ, ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਦੀ ਸਿਫਾਰਸ਼ ਅਗਲੀ ਖ਼ਬਰ ਡੇਰਾਬੱਸੀ ਵਿੱਚ ਵੋਟਰਾਂ ਨੂੰ ਸ਼ਰਾਬ ਵੰਡਣ ਦੇ ਦੋਸ਼ 'ਚ ਸਾਬਕਾ ਸਰਪੰਚ ਸਮੇਤ 3 ਖ਼ਿਲਾਫ਼ ਮਾਮਲਾ ਦਰਜ
Ad Position 24