14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀਆਂ ਈਦ-ਉਲ-ਅਜ਼ਹਾ ਦੀਆਂ ਵਧਾਈਆਂ

ਨਵੀਂ ਦਿੱਲੀ, 28 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਈਦ-ਉਲ-ਅਜ਼ਹਾ (ਬਕਰੀਦ) ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ....

Ad Position 21
No active advertisement
ਅਜੀਤ ਡੈਸਕ 28-05-2026

ਨਵੀਂ ਦਿੱਲੀ, 28 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਈਦ-ਉਲ-ਅਜ਼ਹਾ (ਬਕਰੀਦ) ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ 'ਤੇ ਪੋਸਟ ਕਰ ਕਿਹਾ ਕਿ ਸਭ ਨੂੰ ਈਦ-ਉਲ-ਅਜ਼ਹਾ ਦੀਆਂ ਸ਼ੁਭਕਾਮਨਾਵਾਂ। ਇਹ ਸ਼ੁਭ ਮੌਕਾ ਸਮਾਜ ਵਿਚ ਭਾਈਚਾਰੇ ਅਤੇ ਖੁਸ਼ੀ ਦੀ ਭਾਵਨਾ ਨੂੰ ਹੋਰ ਮਜ਼ਬੂਤ ​​ਕਰੇ। ਮੈਂ ਸਾਰਿਆਂ ਦੀ ਸਫ਼ਲਤਾ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ

ਦੱਸ ਦੇਈਏ ਕਿ ਅੱਜ ਦੇਸ਼ ਭਰ ਵਿਚ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਈਦ ਦੀਆਂ ਵਧਾਈਆਂ ਅਗਲੀ ਖ਼ਬਰ ਭਾਰਤੀ ਮੂਲ ਦੀ ਮੇਘਨਾ ਪਟੇਲ ਦੀ ਗੋਲੀਆਂ ਮਾਰ ਕੇ ਹੱਤਿਆ
Ad Position 24