14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸੁਪਰੀਮ ਕੋਰਟ ’ਚ ਹੋਵੇਗੀ ਨਵੇਂ ਜੱਜਾਂ ਦੀ ਨਿਯੁਕਤੀ, ਕਾਲਜੀਅਮ ਨੇ ਕੇਂਦਰ ਸਰਕਾਰ ਨੂੰ ਭੇਜੇ ਨਾਂਅ

ਨਵੀਂ ਦਿੱਲੀ, 28 ਮਈ -ਸੁਪਰੀਮ ਕੋਰਟ ਕਾਲਜੀਅਮ ਨੇ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਲਈ ਕੇਂਦਰ ਸਰਕਾਰ ਨੂੰ ਪੰਜ ਨਾਵਾਂ ਦੀ ਸਿਫ਼ਾਰਸ਼ ਕੀਤੀ ਹੈ। ਇਨ੍ਹਾਂ ਵਿਚ ਚਾਰ ਹਾਈ ਕੋਰਟਾਂ....

Ad Position 21
No active advertisement
ਅਜੀਤ ਡੈਸਕ 28-05-2026

ਨਵੀਂ ਦਿੱਲੀ, 28 ਮਈ -ਸੁਪਰੀਮ ਕੋਰਟ ਕਾਲਜੀਅਮ ਨੇ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਲਈ ਕੇਂਦਰ ਸਰਕਾਰ ਨੂੰ ਪੰਜ ਨਾਵਾਂ ਦੀ ਸਿਫ਼ਾਰਸ਼ ਕੀਤੀ ਹੈ। ਇਨ੍ਹਾਂ ਵਿਚ ਚਾਰ ਹਾਈ ਕੋਰਟਾਂ ਦੇ ਮੁੱਖ ਜੱਜ ਅਤੇ ਇਕ ਸੀਨੀਅਰ ਮਹਿਲਾ ਵਕੀਲ ਸ਼ਾਮਿਲ ਹਨ।

ਕਾਲਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ, ਬੰਬੇ ਹਾਈ ਕੋਰਟ ਦੇ ਚੀਫ਼ ਜਸਟਿਸ ਚੰਦਰਸ਼ੇਖਰ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਸੰਜੀਵ ਸਚਦੇਵਾ, ਜੰਮੂ-ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਦੇ ਚੀਫ਼ ਜਸਟਿਸ ਅਰੁਣ ਪੱਲੀ ਅਤੇ ਸੀਨੀਅਰ ਵਕੀਲ ਵੀ. ਮੋਹਨਾ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਹੈ।

ਇਹ ਸਿਫ਼ਾਰਸ਼ਾਂ 22 ਅਤੇ 27 ਮਈ ਨੂੰ ਹੋਈਆਂ ਕਾਲਜੀਅਮ ਮੀਟਿੰਗਾਂ ਦੌਰਾਨ ਕੀਤੀਆਂ ਗਈਆਂ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ ਅਗਲੇ ਤਿੰਨ ਦਿਨਾਂ ’ਚ ਪਵੇਗਾ ਮੀਂਹ- ਮੌਸਮ ਵਿਭਾਗ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਈਦ ਦੀਆਂ ਵਧਾਈਆਂ
Ad Position 24