14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਭੇਦਭਰੇ ਹਾਲਾਤ ਵਿਚ ਸਰਹਿੰਦ ਨਹਿਰ ’ਚ ਵਿਅਕਤੀ ਨੇ ਮਾਰੀ ਛਲਾਂਗ

ਮਾਛੀਵਾੜਾ ਸਾਹਿਬ, 28 ਮਈ (ਮਨੋਜ ਕੁਮਾਰ)- ਵੀਰਵਾਰ ਦੀ ਸਵੇਰ ਕਰੀਬ 6 ਵਜੇ ਗੜੀ ਪੁੱਲ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੋਂ ਵੱਗਦੀ ਸਰਹਿੰਦ ਨਹਿਰ ਵਿਚ ਕਿਸੇ ਵਿਅਕਤੀ ਦੇ...

Ad Position 21
No active advertisement
ਅਜੀਤ ਡੈਸਕ 28-05-2026

ਮਾਛੀਵਾੜਾ ਸਾਹਿਬ, 28 ਮਈ (ਮਨੋਜ ਕੁਮਾਰ)- ਵੀਰਵਾਰ ਦੀ ਸਵੇਰ ਕਰੀਬ 6 ਵਜੇ ਗੜੀ ਪੁੱਲ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੋਂ ਵੱਗਦੀ ਸਰਹਿੰਦ ਨਹਿਰ ਵਿਚ ਕਿਸੇ ਵਿਅਕਤੀ ਦੇ ਛਲਾਂਗ ਮਾਰ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਮਿਲੀ। ਹਾਲਾਂਕਿ ਇਸ ਮਾਮਲੇ ਦੀ ਸਥਾਨਕ ਪੁਲਿਸ ਜਾਂਚ ਕਰ ਰਹੀ ਹੈ ਪਰ ਪੁਲਿਸ ਅਧਿਕਾਰੀ ਨੇ ਗੱਲਬਾਤ ਦੌਰਾਨ ਅਜਿਹੀ ਘਟਨਾ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਫਿਲਹਾਲ ਮਾਛੀਵਾੜਾ ਦੇ ਵਸਨੀਕ ਸੁਰਿੰਦਰ ਕੁਮਾਰ ਨਾਮ ਦੇ ਵਿਅਕਤੀ ਦੇ ਛਲਾਂਗ ਮਾਰਨ ਬਾਰੇ ਪਤਾ ਲੱਗਿਆ ਹੈ ਤੇ ਉਸ ਦਾ ਮੋਟਰਸਾਈਕਲ ਘਟਨਾ ਵਾਲੀ ਥਾਂ ’ਤੇ ਲਾਵਾਰਸ ਪਿਆ ਹੈ।

Ad Position 22
No active advertisement
ਪਿਛਲੀ ਖ਼ਬਰ 2994 ਬੈਕਲੌਗ ਅਸਾਮੀਆਂ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕ ਟਾਵਰ ’ਤੇ ਚੜ੍ਹਿਆ ਅਗਲੀ ਖ਼ਬਰ 2027 ਵਿਚ ਪੰਜਾਬ ਵਿਚ ਖਿੜੇਗਾ ਕਮਲ- ਕੇਵਲ ਸਿੰਘ ਢਿੱਲੋਂ
Ad Position 24