ਜਲੰਧਰ, 28 ਮਈ (ਦਵਿੰਦਰ) - ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਸ. ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਨਿਯੁਕਤ ਹੋਣ 'ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਮੈਨੂੰ ਨਾ ਸਿਰਫ਼ ਉਮੀਦ ਹੈ ਬਲਕਿ ਯਕੀਨ ਵੀ ਹੈ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੱਛਮੀ ਬੰਗਾਲ ਵਾਂਗ ਪੰਜਾਬ ਵਿਚ ਵੀ ਆਪਣੀ ਸਰਕਾਰ ਬਣਾਏਗੀ।
ਤਾਜ਼ਾ ਖ਼ਬਰਾਂ
Free
ਸ. ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈਆਂ - ਮਨੋਰੰਜਨ ਕਾਲੀਆ
ਜਲੰਧਰ, 28 ਮਈ (ਦਵਿੰਦਰ) - ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਸ. ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਨਿਯੁਕਤ ਹੋਣ 'ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਮੈਨੂੰ ਨਾ...
ਅਜੀਤ ਡੈਸਕ
28-05-2026