13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮਾਈ ਭਾਗੋ ਸਰਕਾਰੀ ਬਹੁਤ ਤਕਨੀਕੀ ਕਾਲਜ ਲੜਕੀਆਂ ਅੰਮ੍ਰਿਤਸਰ ਵਿਖੇ ਵੋਟਾਂ ਦੀ ਗਿਣਤੀ ਹੋਈ ਸ਼ੁਰੂ

ਮਜੀਠਾ /ਅੰਮ੍ਰਿਤਸਰ 29 ਮਈ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)- ਨਗਰ ਕੌਂਸਲ ਮਜੀਠਾ ਦੀਆਂ ਪਿਛਲੇ ਦਿਨੀ..

Ad Position 21
No active advertisement
ਅਜੀਤ ਡੈਸਕ 29-05-2026

ਮਜੀਠਾ /ਅੰਮ੍ਰਿਤਸਰ 29 ਮਈ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)- ਨਗਰ ਕੌਂਸਲ ਮਜੀਠਾ ਦੀਆਂ ਪਿਛਲੇ ਦਿਨੀ ਹੋਈਆਂ ਚੋਣਾਂ ਦੇ ਸੰਬੰਧ ਵਿੱਚ ਅੰਮ੍ਰਿਤਸਰ ਸਥਿਤ ਮਾਈ ਭਾਗੋ ਗੌਰਮੈਂਟ ਪੋਲੋ ਟੈਕਨੀਕਲ ਕਾਲਜ ਲੜਕੀਆਂ ਵਿਖੇ ਰੱਖੀ ਗਈ ਗਿਣਤੀ ਲਈ ਪ੍ਰਸ਼ਾਸਨ ਵੱਲੋਂ ਕਰੜੇ ਸੰਬੰਧ ਕੀਤੇ ਗਏ ਹਨ, ਵੋਟਾਂ ਦੀ ਗਿਣਤੀ ਮਿਥੇ ਸਮੇਂ ਅਨੁਸਾਰ 8 ਵਜੇ ਸ਼ੁਰੂ ਹੋ ਗਈ ਹੈ।

ਜਿਸ ਦੇ ਜਲਦ ਹੀ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਨਾਭਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਾਂ ਦੀ ਗਿਣਤੀ ਦਾ ਕੰਮ ਹੋਇਆ ਸ਼ੁਰੂ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਵਿਖੇ ਨਗਰ ਕੌਂਸਲ ਚੋਣਾਂ ਦੇ ਵੋਟਾਂ ਦੀ ਗਿਣਤੀ ਸ਼ੁਰੂ
Ad Position 24