13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਫਤਿਹਗੜ੍ਹ ਚੂੜੀਆਂ ਚ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਗਿਣਤੀ ਸ਼ੁਰੂ

ਫਤਿਹਗੜ੍ਹ ਚੂੜੀਆਂ, 29 ਮਈ-(ਅਵਤਾਰ ਸਿੰਘ ਰੰਧਾਵਾ)- 26 ਮਈ ਨੂੰ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਨਗਰ...

Ad Position 21
No active advertisement
ਅਜੀਤ ਡੈਸਕ 29-05-2026

ਫਤਿਹਗੜ੍ਹ ਚੂੜੀਆਂ, 29 ਮਈ-(ਅਵਤਾਰ ਸਿੰਘ ਰੰਧਾਵਾ)- 26 ਮਈ ਨੂੰ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਨਗਰ ਕੌਂਸਲ ਦੀਆਂ 13 ਵਾਰਡਾਂ ਦੀ ਚੋਣਾਂ ਸਬੰਧੀ ਅੱਜ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ ਹੈ। ਡਿਊਟੀ ਮੁਲਾਜ਼ਮਾਂ ਦੀ ਪ੍ਰਕਿਰਿਆ ਦਾ ਕੰਮ ਅਤੇ ਉਨਾਂ ਦੀਆਂ ਵੱਖ ਵੱਖ ਥਾਵਾਂ ਉੱਪਰ ਡਿਊਟੀਆਂ ਲੱਗ ਚੁੱਕੀਆਂ ਹਨ। ਵੋਟਾਂ ਦੀ ਗਿਣਤੀ ਸਬੰਧੀ ਥੋੜੀ ਦੇਰ ਤੱਕ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪੱਟੀ ਚੋਣਾਂ ਦੀ ਵੋਟਾਂ ਦੀ ਗਿਣਤੀ ਸ਼ੁਰੂ ਅਗਲੀ ਖ਼ਬਰ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਵੋਟਾਂ ਦੀ ਗਿਣਤੀ ਸ਼ੁਰੂ
Ad Position 24