13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਡੇਰਾਬੱਸੀ ਦੇ ਵਾਰਡ ਨੰਬਰ 19 ਤੋਂ ਆਪ ਦੀ ਹਰਜੀਤ ਕੌਰ ਜੇਤੂ

ਡੇਰਾਬੱਸੀ 29 ਮਈ (ਅਲੀ)- ਡੇਰਾਬੱਸੀ ਨਗਰ ਕੌਂਸਲ ਚੋਣਾਂ ਦੇ ਵਾਰਡ ਨੰਬਰ 19 ਤੋਂ ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ..

Ad Position 21
No active advertisement
ਅਜੀਤ ਡੈਸਕ 29-05-2026

ਡੇਰਾਬੱਸੀ 29 ਮਈ (ਅਲੀ)- ਡੇਰਾਬੱਸੀ ਨਗਰ ਕੌਂਸਲ ਚੋਣਾਂ ਦੇ ਵਾਰਡ ਨੰਬਰ 19 ਤੋਂ ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਹਰਜੀਤ ਕੌਰ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਨਤੀਜੇ ਐਲਾਨੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।
ਜੇਤੂ ਉਮੀਦਵਾਰ ਹਰਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਜਸਵਿੰਦਰ ਪਾਲ ਸਿੰਘ ਨੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਜੋ ਭਰੋਸਾ ਉਨ੍ਹਾਂ 'ਤੇ ਜਤਾਇਆ ਹੈ, ਉਹ ਉਸ 'ਤੇ ਪੂਰਾ ਉਤਰਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਪਹਿਲ ਦੇ ਆਧਾਰ 'ਤੇ ਕੰਮ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਬਰਨਾਲਾ ਚੋਣਾਂ, ਵੋਟਾਂ ਦੀ ਗਿਣਤੀ ਹੋਈ ਸ਼ੁਰੂ ਅਗਲੀ ਖ਼ਬਰ ਨਗਰ ਕੋਂਸਲ ਫਿਰੋਜ਼ਪੁਰ ਦੀਆਂ ਹੋਈਆਂ ਚੋਣਾਂ ਦੀ ਗਿਣਤੀ ਸ਼ੁਰੂ
Ad Position 24