ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸਖਤ ਸੁਰੱਖਿਆ ਪ੍ਰਬੰਧਾਂ ਹੇਠ ਨਗਰ ਕੌਂਸਲ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੁਰੂ ਹੋ ਗਈ ਹੈ। ਇਹ ਗਿਣਤੀ ਉਪ ਮੰਡਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫ਼ਸਰ ਗੁਰਕਰਨਦੀਪ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਹੋ ਰਹੀ ਹੈ। ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਪਹੁੰਚੇ ਹੋਏ ਹਨ। ਸ੍ਰੀ ਮੁਕਤਸਰ ਸਾਹਿਬ ਦੇ 31 ਵਾਰਡਾਂ ਲਈ ਚੋਣਾਂ ਹੋਈਆਂ।
ਤਾਜ਼ਾ ਖ਼ਬਰਾਂ
Free
ਸ੍ਰੀ ਮੁਕਤਸਰ ਸਾਹਿਬ ਵਿਖੇ ਵੋਟਾਂ ਦੀ ਗਿਣਤੀ ਸ਼ੁਰੂ
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸਖਤ ਸੁਰੱਖਿਆ ਪ੍ਰਬੰਧਾਂ ਹੇਠ ਨਗਰ ਕੌਂਸਲ ਦੀਆਂ ਵੋਟਾਂ ਦੀ ਗਿਣਤੀ...
ਅਜੀਤ ਡੈਸਕ
29-05-2026