ਭਵਾਨੀਗੜ੍ਹ, 29 ਮਈ- ਵਾਰਡ ਨੰਬਰ ਇੱਕ ਭਵਾਨੀਗੜ੍ਹ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ। ਵਾਰਡ ਨੰਬਰ ਦੋ ਤੋਂ ਅਕਾਲੀ ਦਲ ਦਾ ਉਮੀਦਵਾਰ ਜੇਤੂ। ਵਾਰਡ ਨੰਬਰ ਤਿੰਨ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ। ਵਾਰਡ ਨੰਬਰ ਚਾਰ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਜੇਤੂ ਰਹੇ। ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਜੇਤੂ ਰਹੇ।
ਤਾਜ਼ਾ ਖ਼ਬਰਾਂ
Free
ਵਾਰਡ ਨੰਬਰ ਇੱਕ ਭਵਾਨੀਗੜ੍ਹ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ
ਭਵਾਨੀਗੜ੍ਹ, 29 ਮਈ- ਵਾਰਡ ਨੰਬਰ ਇੱਕ ਭਵਾਨੀਗੜ੍ਹ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ...
ਅਜੀਤ ਡੈਸਕ
29-05-2026