ਭਿੱਖੀਵਿੰਡ 29ਮਈ (ਬੋਬੀ)- ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋਈਆਂ ਚੋਣਾਂ ਦੇ ਨਤੀਜੇ ਅੱਜ ਪੋਲੀਟੈਕਨੀਕਲ ਕਾਲਜ ਭਿੱਖੀਵਿੰਡ ਵਿਖੇ ਆਉਣੇ ਸ਼ੁਰੂ ਹੋ ਗਏ ਜਿਸ ਅਨੁਸਾਰ ਵਾਰਡ ਨੰਬਰ ਸੱਤ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕਰਨਦੀਪ ਕੌਰ ਪਤਨੀ ਕੁਲਰਾਜ ਸਿੰਘ ਜੇਤੂ ਰਹੇ ਜਦਕਿ ਵਾਰਡ ਨੰਬਰ ਇੱਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਜੀਤ ਸਿੰਘ ਬੋਰਾ ਵਾਲੇ ਜੇਤੂ ਰਹੇ ਇਸੇ ਤਰ੍ਹਾਂ ਵਾਰਡ ਨੰਬਰ ਤਿੰਨ ਤੋਂ ਹਰਚੰਦ ਸਿੰਘ ਆਮ ਆਦਮੀ ਪਾਰਟੀ ਦੇ ਜੇਤੂ ਰਹੇ ਅਤੇ ਵਾਰਡ ਨੰਬਰ ਛੇ ਤੋਂ ਸਰਬਜੀਤ ਸਿੰਘ ਆਮ ਆਦਮੀ ਪਾਰਟੀ ਦੇ ਜੇਤੂ ਰਹੇ ਵੋਟਾਂ ਦੀ ਗਿਣਤੀ ਬੜੇ ਅਮਨ ਅਮਾਨ ਨਾਲ ਚੱਲ ਰਹੀ ਹੈ।
ਤਾਜ਼ਾ ਖ਼ਬਰਾਂ
Free
ਨਗਰ ਪੰਚਾਇਤ ਭਿੱਖੀਵਿੰਡ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਭਿੱਖੀਵਿੰਡ 29ਮਈ (ਬੋਬੀ)- ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋਈਆਂ ਚੋਣਾਂ ਦੇ ਨਤੀਜੇ ਅੱਜ ਪੋਲੀਟੈਕਨੀਕਲ ਕਾਲਜ...
ਅਜੀਤ ਡੈਸਕ
29-05-2026