ਤਲਵੰਡੀ ਭਾਈ, 29 ਮਈ (ਕੁਲਜਿੰਦਰ ਸਿੰਘ ਗਿੱਲ)- ਫਿਰੋਜ਼ਪੁਰ ਦੀ ਨਗਰ ਕੌਂਸਲ ਤਲਵੰਡੀ ਭਾਈ ਦੇ ਵਾਰਡ ਨੰਬਰ 2 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਨਾਮ ਇੰਦਰ ਸਿੰਘ ਘੁੰਮਣ ਨੂੰ ਜਿੱਤ ਹਾਸਿਲ ਹੋਈ ਹੈ। ਉਹ ਕਰੀਬ 22 ਵੋਟਾਂ ਨਾਲ ਸਾਬਕਾ ਨਗਰ ਕੌਂਸਲ ਪ੍ਰਧਾਨ ਤਰਸੇਮ ਸਿੰਘ ਮੱਲਾ ਤੋਂ ਚੋਣ ਜਿੱਤੇ ਹਨ। ਜਦ ਕਿ ਵਾਰਡ ਨੰਬਰ ਤਿੰਨ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਜੀਤ ਕੌਰ ਵੜਿੰਗ ਚੋਣ ਜਿੱਤ ਗਏ ਹਨ |