13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 1 ਤੋਂ 8 ਤੱਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ

ਬਰਨਾਲਾ, 29 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 1 ਤੋਂ ਲੈ ਕੇ 8 ਤੱਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਹੋਏ ਹਨ। ਵਾਰਡ ਨੰਬਰ 1 ਤੋਂ ਪਰਮਜੀਤ ਕੌਰ 504 ਵੋਟਾਂ, ਵਾਰਡ ਨੰਬਰ 2 ਜਸਵਿੰਦਰ ਸਿੰਘ 44 ਵੋਟਾਂ, ਵਾਰਡ ਨੰਬਰ 3 ਤੋਂ ਕਰਮਜੀਤ ਕੌਰ 124 ਵੋਟਾਂ, ਵਾਰਡ ਨੰਬਰ 5 ਤੋਂ ਅਮਰਜੀਤ ਕੌਰ 494 ਵੋਟਾਂ, ਵਾਰਡ...

Ad Position 21
No active advertisement
ਅਜੀਤ ਡੈਸਕ 29-05-2026

ਬਰਨਾਲਾ, 29 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 1 ਤੋਂ ਲੈ ਕੇ 8 ਤੱਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਹੋਏ ਹਨ। ਵਾਰਡ ਨੰਬਰ 1 ਤੋਂ ਪਰਮਜੀਤ ਕੌਰ 504 ਵੋਟਾਂ, ਵਾਰਡ ਨੰਬਰ 2 ਜਸਵਿੰਦਰ ਸਿੰਘ 44 ਵੋਟਾਂ, ਵਾਰਡ ਨੰਬਰ 3 ਤੋਂ ਕਰਮਜੀਤ ਕੌਰ 124 ਵੋਟਾਂ, ਵਾਰਡ ਨੰਬਰ 5 ਤੋਂ ਅਮਰਜੀਤ ਕੌਰ 494 ਵੋਟਾਂ, ਵਾਰਡ ਨੰਬਰ 6 ਤੋਂ ਸਿਮਰਤਪਾਲ ਸਿੰਘ ਜੰਡੂ 348 ਵੋਟਾਂ, ਵਾਰਡ ਨੰਬਰ 7 ਤੋਂ ਮਨਦੀਪ ਕੌਰ 176 ਵੋਟਾਂ ਅਤੇ ਵਾਰਡ ਨੰਬਰ 8 ਤੋਂ ਕੁਲਦੀਪ ਕੌਰ ਧਰਮਾ 524 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ। ਜਦੋਂਕਿ ਵਾਰਡ ਨੰਬਰ 4 ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਪਹਿਲਾਂ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਜਾ ਚੁੱਕੇ ਹਨ।

Ad Position 22
No active advertisement
ਪਿਛਲੀ ਖ਼ਬਰ ਸੁਲਤਾਨਵਿੰਡ ਵਿਖੇ ਗੱਡੀ ਨੇ ਕੁਚਲਿਆ ਸਾਈਕਲ ਸਵਾਰ, ਹੋਈ ਮੌਤ ਅਗਲੀ ਖ਼ਬਰ ਸੁਨਾਮ ਵਿਚ ਪਹਿਲੇ ਰਾਊਂਡ ਦੇ ਪੰਜ ਦੇ ਪੰਜ ਉਮੀਦਵਾਰ ਆਮ ਆਦਮੀ ਪਾਰਟੀ ਦੇ ਜੇਤੂ
Ad Position 24