ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਵਾਰਡ ਨੰਬਰ 14 ਤੋਂ ਅਕਾਲੀ ਉਮੀਦਵਾਰ ਦੀਪਕ ਕੁਮਾਰ ਨੇ ਆਪਣੇ ਵਿਰੋਧੀਆਂ ਨੂੰ ਹਰਾ ਕੇ ਨਗਰ ਕੌਂਸਲ ਚੋਣ ਜਿੱਤ ਲਈ ਹੈ। ਦੀਪਕ ਕੁਮਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਧੰਨਵਾਦ ਲੱਗਿਆ ਹੋਇਆ ਹੈ।
ਤਾਜ਼ਾ ਖ਼ਬਰਾਂ
Free
ਅਕਾਲੀ ਦਲ ਦੇ ਉਮੀਦਵਾਰ ਦੀਪਕ ਕੁਮਾਰ ਨੇ ਜਿੱਤੀ ਆਪਣੀ ਚੋਣ
ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਵਾਰਡ ਨੰਬਰ 14 ਤੋਂ ਅਕਾਲੀ ਉਮੀਦਵਾਰ ਦੀਪਕ ਕੁਮਾਰ ਨੇ ਆਪਣੇ ਵਿਰੋਧੀਆਂ ਨੂੰ ਹਰਾ ਕੇ ਨਗਰ ਕੌਂਸਲ ਚੋਣ ਜਿੱਤ ਲਈ ਹੈ। ਦੀਪਕ ਕੁਮਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਧੰਨਵਾਦ ਲੱਗਿਆ ਹੋਇਆ ਹੈ।
ਅਜੀਤ ਡੈਸਕ
29-05-2026