ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ) ਨਾਭਾ ਦੇ ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭੁਪੇਸ਼ ਬਾਂਸਲ ਭਾਸੀ ਨੇ ਆਪਣੀਆਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਆਪਣੀ ਚੋਣ ਜਿੱਤ ਲਈ ਹੈ।
ਤਾਜ਼ਾ ਖ਼ਬਰਾਂ
Free
ਵਾਰਡ ਨੰਬਰ 13 ਤੋਂ ਆਪ ਉਮੀਦਵਾਰ ਭੂਪੇਸ਼ ਬਾਂਸਲ ਭਾਸੀ਼ ਨੇ ਜਿੱਤੀ ਚੋਣ
ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ) ਨਾਭਾ ਦੇ ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭੁਪੇਸ਼ ਬਾਂਸਲ ਭਾਸੀ ਨੇ ਆਪਣੀਆਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਆਪਣੀ ਚੋਣ ਜਿੱਤ ਲਈ ਹੈ।
ਅਜੀਤ ਡੈਸਕ
29-05-2026