ਬਠਿੰਡਾ, 29 ਮਈ (ਅੰਮਿ੍ਤਪਾਲ ਸਿੰਘ ਵਲਾਣ)-ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 18 ਤੋਂ ਕੰਵਲਜੀਤ ਸਿੰਘ ਭੰਗੂ ਨੇ ਕਾਂਗਰਸ ਦੇ ਉਮੀਦਵਾਰ ਵਜੋਂ ਵੱਡੀ ਜਿੱਤ ਦਰਜ ਕੀਤੀ ਹੈ। ਇਹ ਕਾਂਗਰਸ ਦੀ ਨਗਰ ਨਿਗਮ ਬਠਿੰਡਾ ਦੀਆਂ ਚੋਣਾਂ 'ਚ ਚੋਣਾਂ ਵਿੱਚ ਪਹਿਲੀ ਜਿੱਤ ਹੈ। ਉਨ੍ਹਾਂ ਨੇ ਆਪਣੇ ਮੁਕਾਬਲੇਦਾਰ ਨੂੰ 676 ਵੋਟਾਂ ਦੇ ਵੱਡੇ ਅੰਤਰ ਨਾਲ ਹਰਾਇਆ।
ਤਾਜ਼ਾ ਖ਼ਬਰਾਂ
Free
ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਕੰਵਲਜੀਤ ਭੰਗੂ ਦੀ ਵੱਡੀ ਜਿੱਤ
ਬਠਿੰਡਾ, 29 ਮਈ (ਅੰਮਿ੍ਤਪਾਲ ਸਿੰਘ ਵਲਾਣ)-ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 18 ਤੋਂ ਕੰਵਲਜੀਤ ਸਿੰਘ ਭੰਗੂ ਨੇ ਕਾਂਗਰਸ ਦੇ ਉਮੀਦਵਾਰ ਵਜੋਂ ਵੱਡੀ ਜਿੱਤ ਦਰਜ ਕੀਤੀ ਹੈ। ਇਹ ਕਾਂਗਰਸ ਦੀ ਨਗਰ ਨਿਗਮ ਬਠਿੰਡਾ ਦੀਆਂ ਚੋਣਾਂ 'ਚ ਚੋਣਾਂ ਵਿੱਚ ਪਹਿਲੀ ਜਿੱਤ ਹੈ। ਉਨ੍ਹਾਂ ਨੇ ਆਪਣੇ ਮੁਕਾਬਲੇਦਾਰ ਨੂੰ 676 ਵੋਟਾਂ ਦੇ ਵੱਡੇ ਅੰਤਰ ਨਾਲ ਹਰਾਇਆ।
ਅਜੀਤ ਡੈਸਕ
29-05-2026