ਤਲਵੰਡੀ ਭਾਈ, 29 ਮਈ (ਕੁਲਜਿੰਦਰ ਸਿੰਘ ਗਿੱਲ)- ਜ਼ਿਲਾ ਫਿਰੋਜ਼ਪੁਰ ਦੇ ਨਗਰ ਕੌਂਸਲ ਤਲਵੰਡੀ ਭਾਈ ਅੰਦਰ ਕੌਂਸਲਰ ਦੀ ਇੱਕ ਸੀਟ ਜਿੱਤ ਕੇ ਭਾਰਤੀ ਜਨਤਾ ਪਾਰਟੀ ਨੇ ਵੀ ਖਾਤਾ ਖੋਲ ਲਿਆ ਹੈ। ਇੱਥੋਂ ਦੇ ਵਾਰਡ ਨੰਬਰ ਪੰਜ ਤੋਂ ਭਾਜਪਾ ਉਮੀਦਵਾਰ ਪੂਨਮ ਰਾਣੀ ਜੇਤੂ ਰਹੇ ਹਨ।
ਤਾਜ਼ਾ ਖ਼ਬਰਾਂ
Free
ਤਲਵੰਡੀ ਭਾਈ ਚ ਭਾਜਪਾ ਦਾ ਖੁੱਲਿਆ ਖਾਤਾ, ਪੂਨਮ ਰਾਣੀ ਜੇਤੂ
ਤਲਵੰਡੀ ਭਾਈ, 29 ਮਈ (ਕੁਲਜਿੰਦਰ ਸਿੰਘ ਗਿੱਲ)- ਜ਼ਿਲਾ ਫਿਰੋਜ਼ਪੁਰ ਦੇ ਨਗਰ ਕੌਂਸਲ ਤਲਵੰਡੀ ਭਾਈ ਅੰਦਰ ਕੌਂਸਲਰ ਦੀ ਇੱਕ ਸੀਟ ਜਿੱਤ ਕੇ ਭਾਰਤੀ ਜਨਤਾ ਪਾਰਟੀ ਨੇ ਵੀ ਖਾਤਾ ਖੋਲ ਲਿਆ ਹੈ। ਇੱਥੋਂ ਦੇ ਵਾਰਡ ਨੰਬਰ ਪੰਜ ਤੋਂ ਭਾਜਪਾ ਉਮੀਦਵਾਰ ਪੂਨਮ ਰਾਣੀ ਜੇਤੂ ਰਹੇ ਹਨ।
ਅਜੀਤ ਡੈਸਕ
29-05-2026