ਬਠਿੰਡਾ, 29 ਮਈ (ਅੰਮਿ੍ਤਪਾਲ ਸਿੰਘ ਵਲਾਣ)-ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 20 ਤੋਂ 'ਆਜ਼ਾਦ' ਉਮੀਦਵਾਰ ਨਰਪਿੰਦਰ ਸਿੰਘ ਰਵੀ ਜਲਾਲ (ਟਰਾਂਸਪੋਰਟਰ) ਨੇ 108 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਰਵੀ ਪਹਿਲੀ ਵਾਰ ਚੋਣ ਮੈਦਾਨ ਵਿੱਚ ਉਤਰੇ ਸਨ ਅਤੇ ਉਨ੍ਹਾਂ ਫਸਵੇ ਮੁਕਾਬਲੇ ਵਿੱਚ ਬਾਜ਼ੀ ਮਾਰੀ ਹੈ।
ਤਾਜ਼ਾ ਖ਼ਬਰਾਂ
Free
ਨਗਰ ਨਿਗਮ ਚੋਣਾਂ : ਵਾਰਡ ਨੰਬਰ 20 ਤੋਂ ਨਰਪਿੰਦਰ ਸਿੰਘ ਰਵੀ ਜਲਾਲ ਦੀ ਜਿੱਤ
ਬਠਿੰਡਾ, 29 ਮਈ (ਅੰਮਿ੍ਤਪਾਲ ਸਿੰਘ ਵਲਾਣ)-ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 20 ਤੋਂ 'ਆਜ਼ਾਦ' ਉਮੀਦਵਾਰ ਨਰਪਿੰਦਰ ਸਿੰਘ ਰਵੀ ਜਲਾਲ (ਟਰਾਂਸਪੋਰਟਰ) ਨੇ 108 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਰਵੀ ਪਹਿਲੀ ਵਾਰ ਚੋਣ ਮੈਦਾਨ ਵਿੱਚ ਉਤਰੇ ਸਨ ਅਤੇ ਉਨ੍ਹਾਂ ਫਸਵੇ ਮੁਕਾਬਲੇ ਵਿੱਚ ਬਾਜ਼ੀ ਮਾਰੀ ਹੈ।
ਅਜੀਤ ਡੈਸਕ
29-05-2026