ਮਹਿਰਾਜ 29 ਮਈ (ਸੁਖਪਾਲ ਮਹਿਰਾਜ)- ਨਗਰ ਪੰਚਾਇਤ ਮਹਿਰਾਜ ਚੋਣਾਂ ਦੇ ਨਤੀਜਿਆਂ ਵਿੱਚ ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਮਾਤਾ ਜਸਵਿੰਦਰ ਕੌਰ, ਵਾਰਡ ਨੰਬਰ 3 ਤੋਂ ਅਕਾਲੀ ਦਲ ਦੀ ਉਮੀਦਵਾਰ ਧਰਮਜੀਤ ਕੌਰ ਅਤੇ ਵਾਰਡ ਨੰਬਰ 4 ਤੋਂ ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਸਿੰਘ ਜੇਤੂ ਰਹੇ। ਇਸੇ ਤਰ੍ਹਾਂ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਚੈਨ ਸਿੰਘ, ਵਾਰਡ ਨੰਬਰ 7 ਤੋਂ ਕਰਮਜੀਤ ਕੌਰ ਅਤੇ ਵਾਰਡ ਨੰਬਰ 9 ਤੋਂ ਵੀਰਪਾਲ ਕੌਰ , ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਚਰਨ ਸਿੰਘ , ਵਾਰਡ ਨੰਬਰ 11 ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਯੋਧਾ ਮਹਿਰਾਜ ਨੇ ਜਿੱਤ ਦਰਜ ਕੀਤੀ।
ਤਾਜ਼ਾ ਖ਼ਬਰਾਂ
Free
ਨਗਰ ਪੰਚਾਇਤ ਮਹਿਰਾਜ ਦੇ ਆਏ ਨਤੀਜੇ
ਮਹਿਰਾਜ 29 ਮਈ (ਸੁਖਪਾਲ ਮਹਿਰਾਜ)- ਨਗਰ ਪੰਚਾਇਤ ਮਹਿਰਾਜ ਚੋਣਾਂ ਦੇ ਨਤੀਜਿਆਂ ਵਿੱਚ ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਮਾਤਾ ਜਸਵਿੰਦਰ ਕੌਰ, ਵਾਰਡ ਨੰਬਰ...
ਅਜੀਤ ਡੈਸਕ
29-05-2026