12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਡੇਰਾਬੱਸੀ ਨਗਰ ਕੌਂਸਲ ਚੋਣ ਨਤੀਜੇ: ਆਪ ਦਾ ਇੱਕ ਹੋਰ ਵਾਰਡ 'ਤੇ ਕਬਜ਼ਾ

ਡੇਰਾਬੱਸੀ, 29 ਮਈ (ਅਲੀ)- ਡੇਰਾਬੱਸੀ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਜਾਰੀ ਹੈ। ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਸ਼ਾਨਦਾਰ...

Ad Position 21
No active advertisement
ਅਜੀਤ ਡੈਸਕ 29-05-2026

ਡੇਰਾਬੱਸੀ, 29 ਮਈ (ਅਲੀ)-  ਡੇਰਾਬੱਸੀ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਜਾਰੀ ਹੈ। ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 262 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ।
ਇਸ ਜਿੱਤ ਨਾਲ ਆਮ ਆਦਮੀ ਪਾਰਟੀ ਨੇ ਨਗਰ ਕੌਂਸਲ ਦੇ ਕਈ ਵਾਰਡਾਂ ਵਿੱਚ ਆਪਣੀ ਮਜ਼ਬੂਤ ਪਕੜ ਸਾਬਤ ਕੀਤੀ ਹੈ। ਨਤੀਜੇ ਐਲਾਨ ਹੋਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸਮਰਥਕਾਂ ਨੇ ਮਿਠਾਈਆਂ ਵੰਡ ਕੇ ਅਤੇ ਨਾਅਰੇਬਾਜ਼ੀ ਕਰਕੇ ਜਸ਼ਨ ਮਨਾਇਆ।
ਡੇਰਾਬੱਸੀ ਦੇ ਹੋਰ ਵਾਰਡਾਂ ਦੇ ਨਤੀਜੇ ਵੀ ਲਗਾਤਾਰ ਆ ਰਹੇ ਹਨ, ਜਿਨ੍ਹਾਂ 'ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਭਾਈਰੂਪਾ ਦੇ ਵਾਰਡ ਨੰਬਰ 12 ਤੋਂ ਆਪ ਉਮੀਦਵਾਰ ਦੀਪ ਜੰਡੂ ਜੇਤੂ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਵਿਚ ਨਗਰ ਕੌਂਸਲ ਚੋਣਾਂ ਵਿੱਚ ਫਿਰ ਹੋਈ ਆਪ ਦੀ ਜਿੱਤ
Ad Position 24