ਬਠਿੰਡਾ, 29 ਮਈ (ਵੀਰਪਾਲ ਸਿੰਘ)-ਬਠਿੰਡਾ ਦਿਹਾਤੀ ਖੇਤਰ ਦੀਆਂ ਨਗਰ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਵੱਡੀ ਗਿਣਤੀ ਵਿੱਚ ਅੱਗੇ ਚੱਲ ਰਹੇ ਹਨ। ਜਿਨਾਂ ਦੀ ਜਿੱਤ ਚਗੀਨੀ ਹੋਣ ਦੀ ਸੰਭਾਵਨਾ ਨਜ਼ਰ ਆ ਰਹੀ ਹੈ। ਇਸ ਦੀ ਖੁਸ਼ੀ ਵਿੱਚ ਕੱਲ ਬਰਕਰਾਰਾਂ ਵੱਲੋਂ ਗਿਣਤੀ ਕੇਂਦਰਾਂ ਦੇ ਬਾਹਰ ਭੰਗੜੇ ਪਾ ਕੇ ਤੇ ਗੁਲਾਲੀਆਂ ਨਾਲ ਖੁਸ਼ੀਆਂ ਦਾ ਇਜ਼ਹਾਰ ਕੀਤਾ ਜਾ ਰਿਹਾ |
ਤਾਜ਼ਾ ਖ਼ਬਰਾਂ
Free
ਨਗਰ ਪੰਚਾਇਤ ਦਿਹਾਤੀ ਚੋਣਾਂ 'ਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਚੜ੍ਹਤ ਵੋਟ ਗਿਣਤੀ ਕੇਂਦਰਾਂ ਦੇ ਬਾਹਰ ਅਕਾਲੀ ਸਮਰਥਕਾਂ ਵੱਲੋਂ ਭੰਗੜੇ ਭੰਗੜੇ ਪਾਉਣੇ ਅਤੇ ਗੁਲਾਲੀਆ ਨਾਲ ਖੇਡਣਾ ਸ਼ੁਰੂ
ਬਠਿੰਡਾ, 29 ਮਈ (ਵੀਰਪਾਲ ਸਿੰਘ)-ਬਠਿੰਡਾ ਦਿਹਾਤੀ ਖੇਤਰ ਦੀਆਂ ਨਗਰ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਵੱਡੀ ਗਿਣਤੀ ਵਿੱਚ ਅੱਗੇ ਚੱਲ ਰਹੇ ਹਨ। ਜਿਨਾਂ ਦੀ ਜਿੱਤ ਚਗੀਨੀ ਹੋਣ ਦੀ ਸੰਭਾਵਨਾ ਨਜ਼ਰ ਆ ਰਹੀ ਹੈ। ਇਸ ਦੀ ਖੁਸ਼ੀ ਵਿੱਚ ਕੱਲ ਬਰਕਰਾਰਾਂ ਵੱਲੋਂ ਗਿਣਤੀ ਕੇਂਦਰਾਂ ਦੇ ਬਾਹਰ ਭੰਗੜੇ ਪਾ ਕੇ ਤੇ ਗੁਲਾਲੀਆਂ ਨਾਲ ਖੁਸ਼ੀਆਂ ਦਾ ਇਜ਼ਹਾਰ ਕੀਤਾ ਜਾ ਰਿਹਾ |
ਅਜੀਤ ਡੈਸਕ
29-05-2026