ਅਜਨਾਲਾ 29 ਮਈ-(ਗੱਗੋ ਮਹਲ)-ਨਗਰ ਕੌਂਸਲ ਰਮਦਾਸ ਦੀਆਂ 11 ਵਿੱਚੋਂ 10 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਨੇ ਜਿੱਤ ਦਾ ਝੰਡਾ ਲਹਿਰਾਇਆ ਹੈ ਕਸਬਾ ਰਮਦਾਸ ਦੀ ਅੱਠ ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਜੇਤੂ ਰਿਹਾ ਹੈ ਜਦੋਂ ਕਿ ਬਾਕੀ ਸਾਰੀਆਂ ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਬਾਜ਼ੀ ਮਾਰੀ ਹੈ ਇਸ ਜਿੱਤ ਦੀ ਖੁਸ਼ੀ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜੇਤੂ ਉਮੀਦਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਇਸ ਸਮੇਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਸਬਾ ਰਮਦਾਸ ਦੇ ਵੋਟਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ ਗਿਆ ਅਤੇ ਕਿਹਾ ਗਿਆ ਕਿ ਰਮਦਾਸ ਨੂੰ ਨਮੂਨੇ ਦਾ ਕਸਬਾ ਬਣਾਉਣ ਲਈ ਵੱਡੇ ਵਿਕਾਸ ਕਾਰਜ ਕਰਵਾਏ ਜਾਣਗੇ।
ਤਾਜ਼ਾ ਖ਼ਬਰਾਂ
Free
ਨਗਰ ਕੌਂਸਲ ਰਮਦਾਸ ਆਪ ਦੀ ਬੰਪਰ ਜਿੱਤ 11 ਵਿੱਚੋਂ 10 ਸੀਟਾਂ ਤੇ ਜੇਤੂ।
ਅਜਨਾਲਾ 29 ਮਈ-(ਗੱਗੋ ਮਹਲ)-ਨਗਰ ਕੌਂਸਲ ਰਮਦਾਸ ਦੀਆਂ 11 ਵਿੱਚੋਂ 10 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਨੇ ਜਿੱਤ ਦਾ ਝੰਡਾ ਲਹਿਰਾਇਆ ਹੈ ਕਸਬਾ ਰਮਦਾਸ ਦੀ ਅੱਠ ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਜੇਤੂ ਰਿਹਾ ਹੈ ਜਦੋਂ ਕਿ ਬਾਕੀ ਸਾਰੀਆਂ ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਬਾਜ਼ੀ ਮਾਰੀ ਹੈ ਇਸ ਜਿੱਤ ਦੀ ਖੁਸ਼ੀ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ...
ਅਜੀਤ ਡੈਸਕ
29-05-2026