12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 29 ਮਈ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ...

Ad Position 21
No active advertisement
ਅਜੀਤ ਡੈਸਕ 29-05-2026

ਚੰਡੀਗੜ੍ਹ, 29 ਮਈ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ।

ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਸ਼ੋਸ਼ਲ ਮੀਡੀਆ ਤੇ ਚੱਲੀਆਂ ਖਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਰਿਪੋਰਟ ਐਸ.ਪੀ. ਹੈੱਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਗੋਇਲ ਆਪ ਜੇਤੂ ਅਗਲੀ ਖ਼ਬਰ ਐਡਵੋਕੇਟ ਰੰਧਾਵਾ ਤੇ ਉਨਾਂ ਦੀ ਪਤਨੀ 7 ਨੰਬਰ ਤੋਂ ਕਾਂਗਰਸੀ ਉਮੀਦਵਾਰ ਜਸਵੰਤ ਕੌਰ ਰੰਧਾਵਾ ਨੇ ਅਮਲੇ ਤੇ ਜਤਾਇਆ ਰੋਸ
Ad Position 24