ਰਾਮਾਂ ਮੰਡੀ, 29 ਮਈ (ਤਰਸੇਮ ਸਿੰਗਲਾ )-ਨਗਰ ਕੌਂਸਲ ਚੋਣਾਂ ਦੀ ਅੱਜ ਹੋਈ ਗਿਣਤੀ ਵਿਚ ਰਾਮਾਂ ਮੰਡੀ ਦੇ ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਕੁਮਾਰ ਗੋਇਲ 36 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਅਸ਼ੋਕ ਗੋਇਲ ਨੇ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਕੀਤਾ ਹੈ।