12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 17 ਤੋਂ 23 ਤੱਕ ਦੇ ਨਤੀਜੇ, 5 ’ਚੋਂ ‘ਆਪ’ ਅਤੇ 2 ’ਚੋਂ ਆਜ਼ਾਦ ਉਮੀਦਵਾਰ ਜੇਤੂ

ਬਰਨਾਲਾ, 29 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 17 ਤੋਂ ਲੈ ਕੇ 23 ਤੱਕ ਆਏ ਨਤਜਿਆਂ ਵਿਚ ਵਾਰਡ ਨੰਬਰ 17 ਤੋਂ ਆਜ਼ਾਦ ਉਮੀਦਵਾਰ ਰਣਜੀਤ ਕੌਰ 150 ਵੋਟਾਂ, ਵਾਰਡ ਨੰਬਰ 18 ਤੋਂ ‘ਆਪ’ ਉਮੀਦਵਾਰ ਗੁਰਜੀਤ ਸਿੰਘ ਔਲਖ 669 ਵੋਟਾਂ, ਵਾਰਡ ਨੰਬਰ 19 ਤੋਂ ‘ਆਪ’ ਉਮੀਦਵਾਰ ਹਰਦੀਪ ਕੌਰ 83 ਵੋਟਾਂ, ਵਾਰਡ ...

Ad Position 21
No active advertisement
ਅਜੀਤ ਡੈਸਕ 29-05-2026

ਬਰਨਾਲਾ, 29 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 17 ਤੋਂ ਲੈ ਕੇ 23 ਤੱਕ ਆਏ ਨਤਜਿਆਂ ਵਿਚ ਵਾਰਡ ਨੰਬਰ 17 ਤੋਂ ਆਜ਼ਾਦ ਉਮੀਦਵਾਰ ਰਣਜੀਤ ਕੌਰ 150 ਵੋਟਾਂ, ਵਾਰਡ ਨੰਬਰ 18 ਤੋਂ ‘ਆਪ’ ਉਮੀਦਵਾਰ ਗੁਰਜੀਤ ਸਿੰਘ ਔਲਖ 669 ਵੋਟਾਂ, ਵਾਰਡ ਨੰਬਰ 19 ਤੋਂ ‘ਆਪ’ ਉਮੀਦਵਾਰ ਹਰਦੀਪ ਕੌਰ 83 ਵੋਟਾਂ, ਵਾਰਡ ਨੰਬਰ 20 ਤੋਂ ‘ਆਪ’ ਉਮੀਦਵਾਰ ਪਰਮਜੀਤ ਸਿੰਘ 382 ਵੋਟਾਂ, ਵਾਰਡ ਨੰਬਰ 21 ਤੋਂ ਆਜ਼ਾਦ ਉਮੀਦਵਾਰ ਹਰਵਿੰਦਰ ਰਾਣੀ 166 ਵੋਟਾਂ, ਵਾਰਡ ਨੰਬਰ 22 ਤੋਂ ‘ਆਪ’ ਉਮੀਦਵਾਰ ਵਰਿੰਦਰਜੀਤ ਸਿੰਘ ਬਰਾੜ 366 ਵੋਟਾਂ ਅਤੇ ਵਾਰਡ ਨੰਬਰ 23 ਤੋਂ ‘ਆਪ’ ਉਮੀਦਵਾਰ ਲਖਵੀਰ ਕੌਰ 268 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪੱਟੀ ਚੋਣਾਂ: ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਹਰਮੀਤ ਕੌਰ ਸ਼ਾਨਦਾਰ ਜਿੱਤ ਨਾਲ ਕਾਮਯਾਬ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਗੋਇਲ ਆਪ ਜੇਤੂ
Ad Position 24