ਰਮਦਾਸ, 29 ਮਈ ()-ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਵਿੱਚ 8 ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਤਰਿੰਦਰ ਸ਼ੇਰ ਸਿੰਘ ਨੇ ਗੁਰਦੁਆਰਾ ਤੱਪ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਤਰਿੰਦਰ ਸ਼ੇਰ ਸਿੰਘ ਨੇ ਗੁਰਦੁਆਰਾ ਤੱਪ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ
ਰਮਦਾਸ, 29 ਮਈ ()-ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਵਿੱਚ 8 ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਤਰਿੰਦਰ ਸ਼ੇਰ ਸਿੰਘ ਨੇ ਗੁਰਦੁਆਰਾ ਤੱਪ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ।
ਅਜੀਤ ਡੈਸਕ
29-05-2026