12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਫ਼ਿਰੋਜ਼ਪੁਰ 'ਚ ਵਾਰਡ ਨੰਬਰ 5, 6 ਤੇ 9 ਤੋਂ ਕਾਂਗਰਸ ਤੇ 7 ਤੇ 8 ਤੋਂ ਆਜ਼ਾਦ ਉਮੀਦਵਾਰ ਜੇਤੂ

ਫ਼ਿਰੋਜ਼ਪੁਰ, 29 ਮਈ (ਗੁਰਿੰਦਰ ਸਿੰਘ)-ਫਿਰੋਜ਼ਪੁਰ ਨਗਰ ਕੌਂਸਲ ਦੀ 26 ਮਈ ਨੂੰ ਪਈਆਂ ਵੋਟਾਂ ਦੀ ਚੱਲ ਰਹੀ ਗਿਣਤੀ ਵਿਚ ਦੂਜੇ ਰਾਊਂਡ ਤੋਂ ਬਾਅਦ ਸਾਹਮਣੇ ਆਇਆ ਨਤੀਜਿਆਂ ਵਿਚ ਕਾਂਗਰਸ 4, ਭਾਜਪਾ 3, ਆਜਾਦ 2 ਅਤੇ ਆਮ ਆਦਮੀ ਪਾਰਟੀ ਦਾ ਇਕ ਉਮੀਦਵਾਰ ਜੇਤੂ ਰਹੇ। ਪ੍ਰਾਪਤ ਜਾਣਕਾਰੀ ਅਨੁਸਾਰ ਵਾਰਡ ਨੰਬਰ 5 ਤੋਂ ਕਾਂਗਰਸ ਦੇ ਸੀਮਾ...

Ad Position 21
No active advertisement
ਅਜੀਤ ਡੈਸਕ 29-05-2026

ਫ਼ਿਰੋਜ਼ਪੁਰ, 29 ਮਈ (ਗੁਰਿੰਦਰ ਸਿੰਘ)-ਫਿਰੋਜ਼ਪੁਰ ਨਗਰ ਕੌਂਸਲ ਦੀ 26 ਮਈ ਨੂੰ ਪਈਆਂ ਵੋਟਾਂ ਦੀ ਚੱਲ ਰਹੀ ਗਿਣਤੀ ਵਿਚ ਦੂਜੇ ਰਾਊਂਡ ਤੋਂ ਬਾਅਦ ਸਾਹਮਣੇ ਆਇਆ ਨਤੀਜਿਆਂ ਵਿਚ ਕਾਂਗਰਸ 4, ਭਾਜਪਾ 3, ਆਜਾਦ 2 ਅਤੇ ਆਮ ਆਦਮੀ ਪਾਰਟੀ ਦਾ ਇਕ ਉਮੀਦਵਾਰ ਜੇਤੂ ਰਹੇ। ਪ੍ਰਾਪਤ ਜਾਣਕਾਰੀ ਅਨੁਸਾਰ ਵਾਰਡ ਨੰਬਰ 5 ਤੋਂ ਕਾਂਗਰਸ ਦੇ ਸੀਮਾ ਕੌਰ, ਵਾਰਡ ਨੰਬਰ 6 ਚੋਂ ਕਾਂਗਰਸ ਦੇ ਰਿਸ਼ੀ ਸ਼ਰਮਾ, ਵਾਰਡ ਨੰਬਰ 7 ਤੋਂ ਆਜਾਦ ਉਮੀਦਵਾਰ ਆਸ਼ਾ ਕਾਲੀਆ, ਵਾਰਡ ਨੰਬਰ 8 ਤੋਂ ਆਜ਼ਾਦ ਉਮੀਦਵਾਰ ਦਿਨੇਸ਼ ਕੁਮਾਰ ਤਨੇਜਾ ਅਤੇ ਵਾਰਡ ਨੰਬਰ 9 ਕਾਂਗਰਸ ਦੇ ਈਸ਼ਾ ਸ਼ਰਮਾ ਜੇਤੂ ਐਲਾਨੇ ਗਏ।

Ad Position 22
No active advertisement
ਪਿਛਲੀ ਖ਼ਬਰ ਤਪਾ ਮੰਡੀ ਦੇ ਵਾਰਡ ਨੰਬਰ ਪੰਜ ਤੋਂ ਆਜ਼ਾਦ ਉਮੀਦਵਾਰ ਸਰਸਵਤੀ ਦੇਵੀ ਜੇਤੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਤਰਿੰਦਰ ਸ਼ੇਰ ਸਿੰਘ ਨੇ ਗੁਰਦੁਆਰਾ ਤੱਪ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਨਤਮਸ...
Ad Position 24