12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਅਕਾਲੀ ਦਲ ਨੇ ਨਗਰ ਪੰਚਾਇਤ ਭਿੱਖੀਵਿੰਡ 'ਚ ਤਿੰਨ ਵਾਰਡਾਂ ਜਿੱਤੀਆਂ

ਖੇਮਕਰਨ, 29 ਮਈ (ਬਿੱਲਾ,ਭੱਟੀ,ਬੌਬੀ)-ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਦੀ ਅੱਜ ਹੋਈ ਗਿੱਣਤੀ 'ਚ ਅਕਾਲੀ ਦਲ ਤਿੰਨ ਵਾਰਡਾਂ 'ਚ ਜਿੱਤ ਹਾਸਲ ਕਰਨ 'ਚ ਕਾਮਯਾਬ ਹੋਇਆ ਹੈ। ਵਾਰਡ ਨੰਬਰ 1 ਤੋਂ ਮਨਜੀਤ ਸਿੰਘ ,ਵਾਰਡ ਨੰਬਰ 7 ਤੋਂ ਕਿਰਨਦੀਪ ਕੌਰ ਪਤਨੀ ਕੁਲਰਾਜ ਸਿੰਘ ਸੰਧੂ ਤੇ ਵਾਰਡ ਨੰਬਰ 9 ਤੋਂ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਦੀ ਪਤਨੀ ਸਰਬਜੀਤ ਕੌਰ ਜੇਤੂ ਰਹੇ ਹਨ।

Ad Position 21
No active advertisement
ਅਜੀਤ ਡੈਸਕ 29-05-2026

ਖੇਮਕਰਨ, 29 ਮਈ (ਬਿੱਲਾ,ਭੱਟੀ,ਬੌਬੀ)-ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਦੀ ਅੱਜ ਹੋਈ ਗਿੱਣਤੀ 'ਚ ਅਕਾਲੀ ਦਲ ਤਿੰਨ ਵਾਰਡਾਂ 'ਚ ਜਿੱਤ ਹਾਸਲ ਕਰਨ 'ਚ ਕਾਮਯਾਬ ਹੋਇਆ ਹੈ। ਵਾਰਡ ਨੰਬਰ 1 ਤੋਂ ਮਨਜੀਤ ਸਿੰਘ ,ਵਾਰਡ ਨੰਬਰ 7 ਤੋਂ ਕਿਰਨਦੀਪ ਕੌਰ ਪਤਨੀ ਕੁਲਰਾਜ ਸਿੰਘ ਸੰਧੂ ਤੇ ਵਾਰਡ ਨੰਬਰ 9 ਤੋਂ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਦੀ ਪਤਨੀ ਸਰਬਜੀਤ ਕੌਰ ਜੇਤੂ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 3 ਤੋਂ ਆਜ਼ਾਦ ਉਮੀਦਵਾਰ ਰਮਨਜੀਤ ਕੌਰ ਵੱਡੇ ਫਰਕ ਨਾਲ ਜੇਤੂ ਅਗਲੀ ਖ਼ਬਰ ਜ਼ੀਰਕਪੁਰ ਦੇ ਵਾਰਡ ਨੰਬਰ 10 ਤੋਂ ਕਾਂਗਰਸ ਦੀ ਨੀਤੂ ਸ਼ਰਮਾ ਜਿੱਤੇ
Ad Position 24