ਜ਼ੀਰਕਪੁਰ, 29 ਮਈ (ਮਨਿੰਦਰ ਸਿੰਘ)- ਜ਼ੀਰਕਪੁਰ ਦੇ ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰੇਸ਼ ਸੈਣੀ ਨੇ ਜਿੱਤ ਹਾਸਲ ਕੀਤੀ। ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਨੇ ਜਿੱਤ ਹਾਸਲ ਕੀਤੀ।
ਤਾਜ਼ਾ ਖ਼ਬਰਾਂ
Free
ਵਾਰਡ ਨੰਬਰ 5 ਅਤੇ 7 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ
ਜ਼ੀਰਕਪੁਰ, 29 ਮਈ (ਮਨਿੰਦਰ ਸਿੰਘ)- ਜ਼ੀਰਕਪੁਰ ਦੇ ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰੇਸ਼ ਸੈਣੀ ਨੇ ਜਿੱਤ ਹਾਸਲ ਕੀਤੀ। ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਨੇ ਜਿੱਤ ਹਾਸਲ ਕੀਤੀ।
ਅਜੀਤ ਡੈਸਕ
29-05-2026