12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਚੋਣਾਂ ਵਿਚ 8 ਆਜ਼ਾਦ ਉਮੀਦਵਾਰ ਜੇਤੂ, 2 ਅਕਾਲੀ ਦਲ ਦੇ ਜੇਤੂ ਅਤੇ ਆਪ ਦੇ ਪੰਜ ਉਮੀਦਵਾਰ ਜੇਤੂ ਰਹੇ

ਤਪਾ ਮੰਡੀ, 29 ਮਈ (ਵਿਜੇ ਸ਼ਰਮਾ)- ਨਗਰ ਕੌਂਸਲ ਤਪਾ ਦੀਆਂ ਵੋਟਾਂ ਦੀ ਹੋਈ ਗਿਣਤੀ ਨੂੰ ਵੇਖਦਿਆਂ ਹੋਇਆਂ ਆਮ...

Ad Position 21
No active advertisement
ਅਜੀਤ ਡੈਸਕ 29-05-2026

ਤਪਾ ਮੰਡੀ, 29 ਮਈ (ਵਿਜੇ ਸ਼ਰਮਾ)- ਨਗਰ ਕੌਂਸਲ ਤਪਾ ਦੀਆਂ ਵੋਟਾਂ ਦੀ ਹੋਈ ਗਿਣਤੀ ਨੂੰ ਵੇਖਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਪੰਜ ਉਮੀਦਵਾਰ ਜਿੱਤੇ , ਇਸੇ ਤਰ੍ਹਾਂ ਆਜਾਦ ਉਮੀਦਵਾਰ ਅੱਠ ਜੇਤੂ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ 2 ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ। ਜਦ ਕਿ ਕਾਂਗਰਸ ਪਾਰਟੀ ਆਪਣਾ ਖਾਤਾ ਨਹੀਂ ਖੋਲ ਸਕੀ।

ਜਿਕਰਯੋਗ ਹੈ ਕਿ ਰਿਟਰਨਿੰਗ ਅਧਿਕਾਰੀ ਕਮ ਐਸਡੀਐਮ ਆਯੂਸ਼ ਗੋਇਲ ਤਪਾ ਦੀ ਅਗਵਾਈ ਹੇਠ ਵੋਟਾਂ ਦੀ ਗਿਣਤੀ ਪਾਰਦਰਸ਼ੀ ਤਰੀਕੇ ਨਾਲ ਕੀਤੀ ਗਈ । ਪੁਲਿਸ ਪ੍ਰਸ਼ਾਸਨ ਦੇ ਐਸਐਸਪੀ ਅਸ਼ੋਕ ਸ਼ਰਮਾ ਅਤੇ ਡੀਐਸਪੀ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।

Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਭਾਈ ਦੀ ਪੂਨਮ ਰਾਣੀ ਬਣੀ 2 ਵਾਰਡਾਂ ਤੋਂ ਕੌਂਸਲਰ ਅਗਲੀ ਖ਼ਬਰ ਵਾਰਡ ਨੰਬਰ 5 ਅਤੇ 7 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ
Ad Position 24