ਭਿੱਖੀਵਿੰਡ, 29 ਮਈ (ਬੋਬੀ)- 26 ਮਈ ਨੂੰ ਨਗਰ ਪੰਚਾਇਤ ਭਿਖੀਵਿੰਡ ਦੀਆਂ ਚੋਣਾਂ ਤੋਂ ਬਾਅਦ ਅੱਜ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਵੋਟਾਂ ਦੀ ਗਿਣਤੀ ਪੋਲੀਟੈਕਨੀਕਲ ਕਾਲਜ ਵਿਖੇ ਹੋਈ ਜੋ ਬੜੇ ਹੀ ਅਮਨ ਅਮਾਨ ਨਾਲ ਨੇਪਰੇ ਚੜੀ ਇਸ ਸਮੇਂ ਐਲਾਨੇ ਨਤੀਜਿਆਂ ਅਨੁਸਾਰ ਵਾਰਡ ਨੰਬਰ ਇੱਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਜੀਤ ਸਿੰਘ,ਵਾਰਡ ਨੰਬਰ ਦੋ ਤੋਂ ਆਮ ਆਦਮੀ ਪਾਰਟੀ ਦੇ ਸੁਖਦੇਵ ਸਿੰਘ, ਵਾਰਡ ਨੰਬਰ ਤਿੰਨ ਤੋਂ ਆਮ ਆਦਮੀ ਪਾਰਟੀ ਦੇ ਜਸਬੀਰ ਕੌਰ, ਵਾਰਡ ਨੰਬਰ ਚਾਰ ਤੋਂ ਆਜ਼ਾਦ ਉਮੀਦਵਾਰ ਬਖਸ਼ੀਸ ਸਿੰਘ, ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਦੀ ਸਲਵਿੰਦਰ ਕੌਰ,ਵਾਰਡ ਨੰਬਰ ਛੇ ਤੋਂ ਆਮ ਆਦਮੀ ਪਾਰਟੀ ਦੇ ਸਰਬਜੀਤ ਸਿੰਘ, ਵਾਰਡ ਨੰਬਰ ਸੱਤ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕਿਰਨਦੀਪ ਕੌਰ, ਵਾਰਡ ਨੰਬਰ ਅੱਠ ਤੋਂ ਆਮ ਆਦਮੀ ਪਾਰਟੀ ਦੇ ਹਰਪਾਲ ਸਿੰਘ, ਵਾਰਡ ਨੰਬਰ ਨੌ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਬਜੀਤ ਕੌਰ ਪਤਨੀ ਅਮਰਜੀਤ ਸਿੰਘ ਢਿੱਲੋ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਿਖੀਵਿੰਡ,ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਵਿਨ ਮਲਹੋਤਰਾ, ਵਾਰਡ ਨੰਬਰ 11 ਤੋਂ ਕਾਂਗਰਸ ਪਾਰਟੀ ਦੀ ਸ਼ਿਖਾ ਕੱਕੜ, ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੀ ਕਮਲਪ੍ਰੀਤ ਕੌਰ ਅਤੇ ਵਾਰਡ ਨੰਬਰ 13 ਤੋਂ ਕਾਂਗਰਸ ਪਾਰਟੀ ਦੇ ਕ੍ਰਿਸ਼ਨ ਪਾਲ ਜੱਜ ਨੂੰ ਜੇਤੂ ਐਲਾਨਿਆ ਗਿਆ
ਤਾਜ਼ਾ ਖ਼ਬਰਾਂ
Free
ਨਗਰ ਪੰਚਾਇਤ ਭਿੱਖੀਵਿੰਡ ਦੇ ਸਾਰੇ ਨਤੀਜਿਆਂ ਦਾ ਐਲਾਨ
ਭਿੱਖੀਵਿੰਡ, 29 ਮਈ (ਬੋਬੀ)- 26 ਮਈ ਨੂੰ ਨਗਰ ਪੰਚਾਇਤ ਭਿਖੀਵਿੰਡ ਦੀਆਂ ਚੋਣਾਂ ਤੋਂ ਬਾਅਦ ਅੱਜ ਨਗਰ ਪੰਚਾਇਤ ਭਿੱਖੀਵਿੰਡ...
ਅਜੀਤ ਡੈਸਕ
29-05-2026