ਕਪੂਰਥਲਾ, 29 ਮਈ (ਅਮਰਜੀਤ ਕੋਮਲ)- ਨਗਰ ਨਿਗਮ ਕਪੂਰਥਲਾ ਦੀ ਹੋਈ ਚੋਣ ਵਿਚ ਕਾਂਗਰਸ ਨੇ 50 ਵਾਰਡਾਂ ਵਿਚੋਂ 31 ਵਾਰਡਾਂ 'ਤੇ ਜਿੱਤ ਹਾਸਲ ਕਰਕੇ ਨਗਰ ਨਿਗਮ ਕਪੂਰਥਲਾ 'ਤੇ ਮੁੜ ਦੂਜੀ ਵਾ ਕਬਜ਼ਾ ਕਰ ਲਿਆ ਹੈ। ਜਦਕਿ ਆਮ ਆਦਮੀ ਪਾਰਟੀ ਨੂੰ 11 ਸੀਟਾਂ 'ਤੇ ਸੰਤੁਸ਼ਟੀ ਕਰਨੀ ਪਈ। ਇਸਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ 3-3 ਸੀਟਾਂ ਮਿਲੀਆਂ ਜਦਕਿ ਦੋ ਵਾਰਡਾਂ ਵਿਚ ਆਜ਼ਾਦ ਉਮੀਦਵਾਰ ਜੇਤੂ ਰਹੇ |
ਤਾਜ਼ਾ ਖ਼ਬਰਾਂ
Free
ਨਗਰ ਨਿਗਮ ਕਪੂਰਥਲਾ ਦੀ ਹੋਈ ਚੋਣ ਵਿਚ ਕਾਂਗਰਸ ਨੇ 50 ਵਿਚੋਂ 31 ਵਾਰਡਾਂ ਵਿਚ ਕੀਤੀ ਜਿੱਤ ਦਰਜ
ਕਪੂਰਥਲਾ, 29 ਮਈ (ਅਮਰਜੀਤ ਕੋਮਲ)- ਨਗਰ ਨਿਗਮ ਕਪੂਰਥਲਾ ਦੀ ਹੋਈ ਚੋਣ ਵਿਚ ਕਾਂਗਰਸ ਨੇ 50 ਵਾਰਡਾਂ ਵਿਚੋਂ...
ਅਜੀਤ ਡੈਸਕ
29-05-2026