ਬਠਿੰਡਾ, 29 ਮਈ (ਸਤਪਾਲ ਸਿਵੀਆਂ)- ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਵਿਚ ਵਾਰਡ ਨੰਬਰ 5 ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਸੱਸ ਹਰਬੰਸ ਕੌਰ ਆਪ ਉਮੀਦਵਾਰ ਵਜੋਂ ਬਾਜੀ ਮਾਰ ਗਏ ਹਨ | ਉਨ੍ਹਾਂ ਨੇ 265 ਵੋਟਾਂ ਦੇ ਫਰਕ ਨਾਲ ਆਪਣੇ ਵਿਰੋਧੀ ਉਮੀਦਵਾਰ ਨੂੰ ਹਰਾਇਆ |
ਤਾਜ਼ਾ ਖ਼ਬਰਾਂ
Free
ਬਠਿੰਡਾ 'ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਸੱਸ ਹਰਬੰਸ ਕੌਰ ਕੌਂਸਲਰ ਦੀ ਚੋਣ ਜਿੱਤੀ
ਬਠਿੰਡਾ, 29 ਮਈ (ਸਤਪਾਲ ਸਿਵੀਆਂ)- ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਵਿਚ ਵਾਰਡ ਨੰਬਰ 5 ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਸੱਸ ਹਰਬੰਸ ਕੌਰ ਆਪ ਉਮੀਦਵਾਰ ਵਜੋਂ ਬਾਜੀ ਮਾਰ ਗਏ ਹਨ | ਉਨ੍ਹਾਂ ਨੇ 265 ਵੋਟਾਂ ਦੇ ਫਰਕ ਨਾਲ ਆਪਣੇ ਵਿਰੋਧੀ ਉਮੀਦਵਾਰ ਨੂੰ ਹਰਾਇਆ |
ਅਜੀਤ ਡੈਸਕ
29-05-2026