ਰਾਮਾ ਮੰਡੀ 29 ਮਈ (ਗੁਰਪ੍ਰੀਤ ਸਿੰਘ ਅਰੋੜਾ)- ਨਗਰ ਕੌਂਸਲ ਚੋਣਾਂ ਰਾਮਾ ਮੰਡੀ ਦੇ ਨਤੀਜਿਆਂ ਚ ਆਮ ਆਦਮੀ ਪਾਰਟੀ ਵਾਰਡ ਨੰਬਰ 13 ਤੋਂ ਉਮੀਦਵਾਰ ਸੁਖਵੰਤ ਸਿੰਘ ਕਾਲਾ ਦੀ ਜਿੱਤ ਦੀ ਖੁਸ਼ੀ ਚ ਜਸ਼ਨ ਮਨਾਏ ਗਏ। ਇਸ ਮੌਕੇ ਸੁਖਵੰਤ ਸਿੰਘ ਕਾਲਾ ਨੇ ਵਿਧਾਇਕਾ ਬਲਜਿੰਦਰ ਕੌਰ ਚੀਫ ਵਿਪ ਪੰਜਾਬ ਸਰਕਾਰ ਅਤੇ ਵਾਰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸੁਖਵੰਤ ਸਿੰਘ ਕਾਲਾ ਨੇ ਅੱਗੇ ਕਿਹਾ ਕਿ ਉਹ ਵਾਰਡ ਵਾਸੀਆਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨਗੇ।
ਤਾਜ਼ਾ ਖ਼ਬਰਾਂ
Free
ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 13 ਤੋਂ ਉਮੀਦਵਾਰ ਸੁਖਵੰਤ ਸਿੰਘ ਕਾਲਾ ਨੇ ਜਿੱਤ ਦੀ ਖੁਸ਼ੀ ਵਿੱਚ ਜਸ਼ਨ ਮਨਾਏ
ਰਾਮਾ ਮੰਡੀ 29 ਮਈ (ਗੁਰਪ੍ਰੀਤ ਸਿੰਘ ਅਰੋੜਾ)- ਨਗਰ ਕੌਂਸਲ ਚੋਣਾਂ ਰਾਮਾ ਮੰਡੀ ਦੇ ਨਤੀਜਿਆਂ ਚ ਆਮ ਆਦਮੀ ਪਾਰਟੀ ਵਾਰਡ ਨੰਬਰ 13 ਤੋਂ ਉਮੀਦਵਾਰ ਸੁਖਵੰਤ ਸਿੰਘ ਕਾਲਾ ਦੀ ਜਿੱਤ ਦੀ ਖੁਸ਼ੀ ਚ ਜਸ਼ਨ ਮਨਾਏ ਗਏ। ਇਸ ਮੌਕੇ ਸੁਖਵੰਤ ਸਿੰਘ ਕਾਲਾ ਨੇ ਵਿਧਾਇਕਾ ਬਲਜਿੰਦਰ ਕੌਰ ਚੀਫ ਵਿਪ ਪੰਜਾਬ ਸਰਕਾਰ ਅਤੇ ਵਾਰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸੁਖਵੰਤ ਸਿੰਘ ਕਾਲਾ ਨੇ ਅੱਗੇ ਕਿਹਾ ਕਿ ਉਹ ਵਾਰਡ ਵਾਸੀਆਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨਗੇ।
ਅਜੀਤ ਡੈਸਕ
29-05-2026