ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ)- ਨਾਭਾ ਦੇ ਵਾਰਡ ਨੰਬਰ ਦੋ ਤੋਂ ਸੀਨੀਅਰ ਅਕਾਲੀ ਆਗੂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਸੇਵ ਸਿੰਘ ਗੋਲੂ ਨੇ ਆਪਣੇ ਵਿਰੋਧੀਆਂ ਨੂੰ ਵੱਡੇ ਫਰਕ ਨਾਲ ਹਰਾ ਕੇ ਨਗਰ ਕੌਂਸਲ ਚੋਣ ਜਿੱਤ ਲਈ ਹੈ। ਇਸ ਮੌਕੇ ਗੁਰਸੇਵ ਸਿੰਘ ਗੋਲੂ ਨੂੰ ਵਧਾਈਆਂ ਦੇਣ ਵਾਲਿਆਂ ਦਾ ਧੰਤਾ ਲੱਗਿਆ ਹੋਇਆ ਹੈ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਅਕਾਲੀ ਆਗੂ ਗੁਰਸੇਵਕ ਸਿੰਘ ਗੋਲੂ ਨੇ ਜਿੱਤੀ ਨਗਰ ਕੌਂਸਲ ਚੋਣ
ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ)- ਨਾਭਾ ਦੇ ਵਾਰਡ ਨੰਬਰ ਦੋ ਤੋਂ ਸੀਨੀਅਰ ਅਕਾਲੀ ਆਗੂ ਨਗਰ ਕੌਂਸਲ...
ਅਜੀਤ ਡੈਸਕ
29-05-2026