ਫ਼ਿਰੋਜ਼ਪੁਰ, 29 ਮਈ (ਗੁਰਿੰਦਰ ਸਿੰਘ) ਨਗਰ ਕੌਂਸਲ ਦੀਆਂ ਪਈਆਂ ਵੋਟਾਂ ਦੀ ਚੱਲ ਰਹੀ ਗਿਣਤੀ ਦੌਰਾਨ ਵਾਰਡ ਨੰਬਰ 10,11,12,13 ਤੇ 14 ਵਿਚ ਕਾਂਗਰਸੀ ਉਮੀਦਵਾਰਾਂ ਵਲੋਂ ਹੂੰਝਾ ਫੇਰ ਜਿੱਤ ਦਰਜ ਕੀਤੀ ਗਈ ਹੈ ਜਦੋਂ ਕਿ ਵਾਰਡ ਨੰਬਰ 15 ਵਿਚ ਕਾਂਗਰਸ ਤੇ ਆਜ਼ਾਦ ਉਮੀਦਵਾਰਾਂ ਦੀਆਂ ਬਰਾਬਰ ਵੋਟਾਂ ਨਿਕਲ ਕਾਰਨ ਰਿਜ਼ਲਟ ਰਾਖਵਾਂ ਰੱਖ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਾਰਡ ਨੰਬਰ 10 ਤੋਂ ਜੁਗਰਾਜ ਸਿੰਘ ਸੰਧੂ , ਵਾਰਡ ਨੰਬਰ 11 ਤੋਂ ਪਰਮਜੀਤ ਕੌਰ ਹਾਂਡਾ, ਵਾਰਡ ਨੰਬਰ 12 ਤੋਂ ਗਗਨਦੀਪ ਸਿੰਘ, ਵਾਰਡ ਨੰਬਰ 13 ਤੋਂ ਰੀਟਾ ਗਰੋਵਰ ਅਤੇ ਵਾਰਡ ਨੰਬਰ 14 ਤੋਂ ਕਾਂਗਰਸ ਦੀ ਮਨੂੰ ਜੇਤੂ ਐਲਾਨੇ ਗਏ ਹਨ।
ਤਾਜ਼ਾ ਖ਼ਬਰਾਂ
Free
ਫ਼ਿਰੋਜ਼ਪੁਰ ਦੇ ਵਾਰਡ ਨੰਬਰ 10 ਤੋਂ 14 ਵਿਚ ਕਾਂਗਰਸ ਨੇ ਫੇਰਿਆ ਹੂੰਝਾ
ਫ਼ਿਰੋਜ਼ਪੁਰ, 29 ਮਈ (ਗੁਰਿੰਦਰ ਸਿੰਘ) ਨਗਰ ਕੌਂਸਲ ਦੀਆਂ ਪਈਆਂ ਵੋਟਾਂ ਦੀ ਚੱਲ ਰਹੀ ਗਿਣਤੀ ਦੌਰਾਨ ਵਾਰਡ ਨੰਬਰ...
ਅਜੀਤ ਡੈਸਕ
29-05-2026