ਰਾਮਾ ਮੰਡੀ, 29 ਮਈ (ਗੁਰਪ੍ਰੀਤ ਸਿੰਘ ਅਰੋੜਾ)-ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 12 ਤੋਂ ਉਮੀਦਵਾਰ ਸ਼ਿਵਾਨੀ ਗੋਇਲ ਪਤਨੀ ਐਡਵੋਕੇਟ ਵਿਕਰਾਂਤ ਗੋਇਲ 112 ਵੋਟਾਂ ਨਾਲ ਜੇਤੂ ਰਹੇ। ਸ਼ਿਵਾਨੀ ਗੋਇਲ ਨੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ ਵਿਪ ਪੰਜਾਬ ਸਰਕਾਰ ਅਤੇ ਵਾਰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਤਾਜ਼ਾ ਖ਼ਬਰਾਂ
Free
ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 12 ਉਮੀਦਵਾਰ ਸ਼ਿਵਾਨੀ ਗੋਇਲ 112 ਵੋਟਾਂ ਦੇ ਫ਼ਰਕ ਨਾਲ ਜੇਤੂ
ਰਾਮਾ ਮੰਡੀ, 29 ਮਈ (ਗੁਰਪ੍ਰੀਤ ਸਿੰਘ ਅਰੋੜਾ)-ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 12 ਤੋਂ ਉਮੀਦਵਾਰ ਸ਼ਿਵਾਨੀ ਗੋਇਲ ਪਤਨੀ ਐਡਵੋਕੇਟ ਵਿਕਰਾਂਤ ਗੋਇਲ 112 ਵੋਟਾਂ ਨਾਲ ਜੇਤੂ ਰਹੇ। ਸ਼ਿਵਾਨੀ ਗੋਇਲ ਨੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ ਵਿਪ ਪੰਜਾਬ ਸਰਕਾਰ ਅਤੇ ਵਾਰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਅਜੀਤ ਡੈਸਕ
29-05-2026