11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਨਿਗਮ ਬਰਨਾਲਾ ਚੋਣਾਂ ’ਚ ‘ਆਪ’ ਦੀ ਇਤਿਹਾਸਕ ਜਿੱਤ

ਬਰਨਾਲਾ, 29 ਮਈ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਨੇ ਬਰਨਾਲਾ ਨਗਰ ਨਿਗਮ ਚੋਣਾਂ ਵਿਚ ਇਤਿਹਾਸਕ ਅਤੇ ਵੱਡੀ ਜਿੱਤ ਦਰਜ ਕੀਤੀ ਹੈ। ਸ਼ਹਿਰ ਦੇ ਕੁੱਲ 50 ਵਾਰਡਾਂ ਵਿਚੋਂ ‘ਆਪ’ ਦੇ ਉਮੀਦਵਾਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 36 ਵਾਰਡਾਂ ਵਿਚ ਜਿੱਤ ਦਾ ਪਰਚਮ ਲਹਿਰਾਇਆ ਹੈ। ਦੂਸਰੇ ਪਾਸੇ ਭਾਜਪਾ ਨੇ 7, ਕਾਂਗਰਸ ਨੇ 2 ਅਤੇ 5 ਵਾਰਡਾਂ ਵਿਚ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਉਮੀਦਵਾਰ ਜਿੱਤ ਪ੍ਰਾਪਤ ਨਹੀਂ ਕਰ ਸਕਿਆ। ਇਸ ਸਪੱਸ਼ਟ ਬਹੁਮਤ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਬਰਨਾਲਾ ਨਗਰ ਨਿਗਮ ਦੇ ਪਹਿਲੇ ਮੇਅਰ ਦੇ ਅਹੁਦੇ ਉੱਪਰ ਆਪਣੀ ਮੋਹਰ ਲਗਾ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 29-05-2026

36 ਵਾਰਡਾਂ ’ਤੇ ਜਿੱਤ ਹਾਸਲ ਕਰ ਕੇ ਪਹਿਲੇ ਮੇਅਰ ਦੀ ਕੁਰਸੀ ’ਤੇ ਲਗਾਈ ਮੋਹਰ
ਬਰਨਾਲਾ, 29 ਮਈ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਨੇ ਬਰਨਾਲਾ ਨਗਰ ਨਿਗਮ ਚੋਣਾਂ ਵਿਚ ਇਤਿਹਾਸਕ ਅਤੇ ਵੱਡੀ ਜਿੱਤ ਦਰਜ ਕੀਤੀ ਹੈ। ਸ਼ਹਿਰ ਦੇ ਕੁੱਲ 50 ਵਾਰਡਾਂ ਵਿਚੋਂ ‘ਆਪ’ ਦੇ ਉਮੀਦਵਾਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 36 ਵਾਰਡਾਂ ਵਿਚ ਜਿੱਤ ਦਾ ਪਰਚਮ ਲਹਿਰਾਇਆ ਹੈ। ਦੂਸਰੇ ਪਾਸੇ ਭਾਜਪਾ ਨੇ 7, ਕਾਂਗਰਸ ਨੇ 2 ਅਤੇ 5 ਵਾਰਡਾਂ ਵਿਚ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਉਮੀਦਵਾਰ ਜਿੱਤ ਪ੍ਰਾਪਤ ਨਹੀਂ ਕਰ ਸਕਿਆ। ਇਸ ਸਪੱਸ਼ਟ ਬਹੁਮਤ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਬਰਨਾਲਾ ਨਗਰ ਨਿਗਮ ਦੇ ਪਹਿਲੇ ਮੇਅਰ ਦੇ ਅਹੁਦੇ ਉੱਪਰ ਆਪਣੀ ਮੋਹਰ ਲਗਾ ਦਿੱਤੀ ਹੈ।

 

Ad Position 22
No active advertisement
ਪਿਛਲੀ ਖ਼ਬਰ ਪੰਜਾਬੀਆਂ ਨੇ ਇੱਕ ਵਾਰ ਫਿਰ 'ਤੁਹਾਡੀ ਸਰਕਾਰ' ਦੇ ਕੰਮਾਂ 'ਤੇ ਮੋਹਰ ਲਗਾਈ -ਭਗਵੰਤ ਮਾਨ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 4 ਤੋਂ ਉਮੀਦਵਾਰ ਪੂਜਾ ਰਾਣੀ ਜੇਤੂ
Ad Position 24