ਸ੍ਰੀ ਮੁਕਤਸਰ ਸਾਹਿਬ 29 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ 5 ਹੋਰ ਵਾਰਡਾਂ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਜੇਤੂ ਰਹੇ ਹਨ। ਜਿਸ ਵਿੱਚ ਵਾਰਡ ਨੰਬਰ 21 ਤੋਂ ਰਾਜਦੀਪ ਕੌਰ 156 ਵੋਟਾਂ ਨਾਲ, ਵਾਰਡ ਨੰਬਰ 22 ਤੋਂ ਸੁਖਜਿੰਦਰ ਸਿੰਘ ਬਬਲੂ ਬਰਾੜ 547 ਵੋਟਾਂ ਦੇ ਫਰਕ ਨਾਲ, ਵਾਰਡ ਨੰਬਰ 23 ਤੋਂ ਮਮਤਾ ਰਾਣੀ 161 ਵੋਟਾਂ ਦੇ ਫਰਕ ਨਾਲ, ਵਾਰਡ ਨੰਬਰ 24 ਤੋਂ ਤੇਜਿੰਦਰ ਸਿੰਘ ਧੂੜੀਆ 755 ਵੋਟਾਂ ਦੇ ਫਰਕ ਨਾਲ, ਵਾਰਡ ਨੰਬਰ 25 ਤੋਂ ਨਿਸ਼ਾ ਰਾਣੀ 165 ਵੋਟਾਂ ਦੇ ਫਰਕ ਨਾਲ ਜੇਤੂ ਰਹੇ।
ਤਾਜ਼ਾ ਖ਼ਬਰਾਂ
Free
ਸ੍ਰੀ ਮੁਕਤਸਰ ਸਾਹਿਬ ਦੀ ਆਏ 5 ਹੋਰ ਵਾਰਡਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਜੇਤੂ
ਸ੍ਰੀ ਮੁਕਤਸਰ ਸਾਹਿਬ 29 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ 5 ਹੋਰ ਵਾਰਡਾਂ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਜੇਤੂ ਰਹੇ ਹਨ। ਜਿਸ ਵਿੱਚ ਵਾਰਡ ਨੰਬਰ 21 ਤੋਂ ਰਾਜਦੀਪ ਕੌਰ 156 ਵੋਟਾਂ ਨਾਲ, ਵਾਰਡ ਨੰਬਰ 22 ਤੋਂ ਸੁਖਜਿੰਦਰ ਸਿੰਘ ਬਬਲੂ ਬਰਾੜ 547 ਵੋਟਾਂ ਦੇ ਫਰਕ ਨਾਲ, ਵਾਰਡ ਨੰਬਰ 23 ਤੋਂ ਮਮਤਾ ਰਾਣੀ 161 ਵੋਟਾਂ ਦੇ ਫਰਕ ਨਾਲ, ਵਾਰਡ ਨੰਬਰ 24 ਤੋਂ ਤੇਜਿੰਦਰ ਸਿੰਘ ਧੂੜੀਆ 755 ਵੋਟਾਂ ਦੇ ਫਰਕ ਨਾਲ, ਵਾਰਡ ਨੰਬਰ 25 ਤੋਂ ਨਿਸ਼ਾ ਰਾਣੀ 165 ਵੋਟਾਂ ਦੇ ਫਰਕ ਨਾਲ ਜੇਤੂ ਰਹੇ।
ਅਜੀਤ ਡੈਸਕ
29-05-2026