11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ਼ੈੱਡ ਤੋਂ ਡਿੱਗਣ ਕਾਰਨ ਸਿਰ 'ਚ ਸੱਟ ਲੱਗਣ ਨਾਲ ਇੱਕ ਵਿਅਕਤੀ ਗੰਭੀਰ ਜਖਮੀ

ਰਾਮਾ ਮੰਡੀ, 29 ਮਈ ( ਗੁਰਪ੍ਰੀਤ ਸਿੰਘ ਅਰੋੜਾ)-ਰਜਿੰਦਰ ਕੁਮਾਰ ਦੇ ਸ਼ੈੱਡ ਤੋਂ ਡਿੱਗਣ ਕਾਰਨ ਸਿਰ ਵਿੱਚ ਸੱਟ ਲੱਗਣ ਨਾਲ ਗੰਭੀਰ ਜਖਮੀ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਅਤੇ ਮੈਂਬਰ ਰਿੰਕਾ ਮਿਸਤਰੀ, ਕਾਲਾ ਬੰਗੀ, ਵਿਕੀ ਕਾਲੜਾ ਮੌਕੇ ਤੇ ਪੁਹੰਚੇ ਅਤੇ ਜ਼ਖਮੀ ਨੂੰ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੀ ਐਂਬੂਲੈਂਸ ਰਾਹੀਂ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਚ ...

Ad Position 21
No active advertisement
ਅਜੀਤ ਡੈਸਕ 29-05-2026

ਰਾਮਾ ਮੰਡੀ, 29 ਮਈ ( ਗੁਰਪ੍ਰੀਤ ਸਿੰਘ ਅਰੋੜਾ)-ਰਜਿੰਦਰ ਕੁਮਾਰ ਦੇ ਸ਼ੈੱਡ ਤੋਂ ਡਿੱਗਣ ਕਾਰਨ ਸਿਰ ਵਿੱਚ ਸੱਟ ਲੱਗਣ ਨਾਲ ਗੰਭੀਰ ਜਖਮੀ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਅਤੇ ਮੈਂਬਰ ਰਿੰਕਾ ਮਿਸਤਰੀ, ਕਾਲਾ ਬੰਗੀ, ਵਿਕੀ ਕਾਲੜਾ ਮੌਕੇ ਤੇ ਪੁਹੰਚੇ ਅਤੇ ਜ਼ਖਮੀ ਨੂੰ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੀ ਐਂਬੂਲੈਂਸ ਰਾਹੀਂ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਉਸ ਨੂੰ ਫਸਟ ਏਡ ਦੇਣ ਤੋਂ ਬਾਅਦ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਗਿਆ। ਜਿਸ ਦੀ ਪਹਿਚਾਣ ਰਜਿੰਦਰ ਕੁਮਾਰ ਵਾਸੀ ਰਾਮਾ ਮੰਡੀ ਵਜੋ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਵਿਰਕ ਜੇਤੂ ਰਹੇ ਅਗਲੀ ਖ਼ਬਰ ਪੰਜਾਬ ਦੇ ਲੋਕਾਂ ਨੇ ਨਫਰਤ ਦੀ ਰਾਜਨੀਤੀ ਨੂੰ ਕੀਤਾ ਰੱਦ-- ਭਰਾਜ
Ad Position 24