11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਡੀ.ਸੀ. ਮੋਗਾ ਵਲੋਂ ਸਮੁੱਚੇ ਚੋਣ ਅਮਲੇ ਦਾ ਧੰਨਵਾਦ

ਮੋਗਾ , 29 ਮਈ - ਮੋਗਾ ਨਗਰ ਨਿਗਮ ਲਈ ਅੱਜ ਗਿਣਤੀ ਪਿੱਛੋਂ ਐਲਾਨੇ ਗਏ 50 ਵਾਰਡਾਂ ਦੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੇ 30, ਕਾਂਗਰਸ ਨੇ 7, ਸ਼੍ਰੋਮਣੀ ਅਕਾਲੀ ਦਲ ਨੇ 3, ਭਾਜਪਾ ਨੇ 3 ਤੇ ਆਜ਼ਾਦ ਉਮੀਦਵਾਰਾਂ ਨੇ 7 ਵਾਰਡਾਂ...

Ad Position 21
No active advertisement
ਅਜੀਤ ਡੈਸਕ 29-05-2026

ਮੋਗਾ , 29 ਮਈ - ਮੋਗਾ ਨਗਰ ਨਿਗਮ ਲਈ ਅੱਜ ਗਿਣਤੀ ਪਿੱਛੋਂ ਐਲਾਨੇ ਗਏ 50 ਵਾਰਡਾਂ ਦੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੇ 30, ਕਾਂਗਰਸ ਨੇ 7, ਸ਼੍ਰੋਮਣੀ ਅਕਾਲੀ ਦਲ ਨੇ 3, ਭਾਜਪਾ ਨੇ 3 ਤੇ ਆਜ਼ਾਦ ਉਮੀਦਵਾਰਾਂ ਨੇ 7 ਵਾਰਡਾਂ ਵਿਚ ਜਿੱਤ ਹਾਸਲ ਕੀਤੀ ਹੈ ।ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ ਤੇ ਪਾਰਦਰਸ਼ੀ ਤਰੀਕੇ ਨਾਲ ਮੁਕੰਮਲ ਕੀਤੀ ਗਈ ਜਿਸ ਲਈ ਉਨਾਂ ਚੋਣ ਅਮਲੇ, ਉਮੀਦਵਾਰਾਂ ਤੇ ਲੋਕਾਂ ਦਾ ਧੰਨਵਾਦ ਕੀਤਾ ਹੈ ।

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐਲ. ਪਲੇਆਫ਼ : ਰਾਜਸਥਾਨ ਨੇ ਗਵਾਈ ਪਹਿਲੀ ਵਿਕਟ, ਯਸ਼ਸਵੀ ਜੈਸਵਾਲ 1 (2 ਗੇਂਦਾਂ) ਦੌੜ ਬਣਾ ਕੇ ਆਊਟ ਅਗਲੀ ਖ਼ਬਰ ਆਈ.ਪੀ.ਐਲ. ਪਲੇਆਫ਼ : ਗੁਜਰਾਤ ਟਾਈਟਨਸ ਖ਼ਿਲਾਫ਼ ਟਾਸ ਜਿੱਤ ਕੇ ਰਾਜਸਥਾਨ ਰਾਇਲਜ਼ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
Ad Position 24