11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਫ਼ਿਰੋਜ਼ਪੁਰ ਵਾਰਡ ਨੰਬਰ 21 ਤੋਂ ਬਹੁਜਨ ਸਮਾਜ ਪਾਰਟੀ ਦੀ ਇਕਲੌਤੀ ਉਮੀਦਵਾਰ ਨੇ ਮਾਰੀ ਬਾਜ਼ੀ

ਫ਼ਿਰੋਜ਼ਪੁਰ, 29 ਮਈ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 21 ਤੋਂ ਬਹੁਜਨ ਸਮਾਜ ਪਾਰਟੀ ਦੀ ਇਕਲੌਤੀ ਉਮੀਦਵਾਰ ਸੁਨੀਤਾ ਰਾਣੀ ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਆਪਣੀ...

Ad Position 21
No active advertisement
ਅਜੀਤ ਡੈਸਕ 29-05-2026

ਫ਼ਿਰੋਜ਼ਪੁਰ, 29 ਮਈ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 21 ਤੋਂ ਬਹੁਜਨ ਸਮਾਜ ਪਾਰਟੀ ਦੀ ਇਕਲੌਤੀ ਉਮੀਦਵਾਰ ਸੁਨੀਤਾ ਰਾਣੀ ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਆਪਣੀ ਪਾਰਟੀ ਲਈ ਇਤਿਹਾਸਕ ਬਾਜ਼ੀ ਮਾਰੀ ਹੈ।ਸੁਨੀਤਾ ਰਾਣੀ ਨੇ ਸਖ਼ਤ ਅਤੇ ਫਸਵੇਂ ਮੁਕਾਬਲੇ ਵਿਚ ਆਜ਼ਾਦ ਗਰੁੱਪ ਦੇ ਉਮੀਦਵਾਰ ਨੂੰ ਹਰਾਕੇ ਇਹ ਜਿੱਤ ਆਪਣੇ ਨਾਮ ਕੀਤੀ। ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਜਸ਼ਨ ਮਨਾਇਆ।

Ad Position 22
No active advertisement
ਪਿਛਲੀ ਖ਼ਬਰ ਚੋਣ ਹਾਰਨ ਪਿੱਛੋਂ ਆਪ ਲੀਗਲ ਸੈੱਲ ਦੇ ਸੂਬਾ ਜੁਆਇੰਟ ਸਕੱਤਰ ਸਿੱਧੂ ਨੇ ਮੁੱਢਲੀ ਮੈਬਰਸ਼ਿਪ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਆਈ.ਪੀ.ਐਲ. ਪਲੇਆਫ਼ : 4.3 ਓਵਰਾਂ ਵਿਚ ਰਾਜਸਥਾਨ ਦੀਆਂ 50 ਦੌੜਾਂ ਪੂਰੀਆਂ
Ad Position 24